BREAKING NEWS
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਪਨਬੱਸ ਦੇ ਬੇੜੇ ਵਿੱਚ 15 ਨਵੀਆਂ ਪ੍ਰੀਮੀਅਮ ਏਅਰਪੋਰਟ ਬੱਸਾਂ ਕੀਤੀਆਂ ਜਾ ਰਹੀਆਂ ਸ਼ਾਮਲ; 5 ਵੋਲਵੋ ਬੱਸਾਂ ਪਦਾ ਹਿਲਾ ਬੇੜਾ ਅੱਜ ਰਵਾਨਾ: ਹਰਪਾਲ ਸਿੰਘ ਚੀਮਾਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇਜਿੱਥੇ 2017 ਤੋਂ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਏ, ਉਥੇ 2022 ਤੋਂ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ

ਕਿਲਾ ਮੁਬਾਰਕ, ਬਠਿੰਡਾ ਵਿਖੇ ਜੂਨ 84 ਦੇ ਘੱਲੂਘਾਰੇ ਨੂੰ ਸਮਰਪਿਤ ਗੁਰਮਤਿ ਸਮਾਗਮ 12 ਜੂਨ ਨੂੰ: ਬਾਬਾ ਮਹਿਰਾਜ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 09, 2026 07:44 PM

ਨਵੀਂ ਦਿੱਲੀ- ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਿਲਾ ਮੁਬਾਰਕ, ਬਠਿੰਡਾ ਵਿਖੇ 12 ਜੂਨ 2026 (ਸ਼ੁੱਕਰਵਾਰ) ਨੂੰ ਕਰਵਾਇਆ ਜਾ ਰਿਹਾ ਹੈ। ਸਮਾਗਮ ਸ਼ਾਮ 7:00 ਵਜੇ ਤੋਂ 9:30 ਵਜੇ ਤੱਕ ਹੋਵੇਗਾ, ਜਿਸ ਵਿੱਚ ਪ੍ਰਸਿੱਧ ਕਥਾਵਾਚਕ ਭਾਈ ਤਰਸੇਮ ਸਿੰਘ (ਹਰਰਾਇਪੁਰ) ਅਤੇ ਭਾਈ ਸਰਬਜੀਤ ਸਿੰਘ (ਸ੍ਰੀ ਪਟਨਾ ਸਾਹਿਬ) ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਇਤਿਹਾਸ ਦਾ ਇੱਕ ਦਰਦਨਾਕ ਅਤੇ ਅਹਿਮ ਅਧਿਆਇ ਹੈ। ਇਸ ਸਮਾਗਮ ਦਾ ਉਦੇਸ਼ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਗੁਰਸਿੱਖੀ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਘੱਲੂਘਾਰੇ ਦੇ ਇਤਿਹਾਸ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਉਸ ਸਮੇਂ ਦੇ ਹਾਲਾਤਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ। ਇੱਕ ਪਹਿਰਾ ਗੁਰਮਤਿ ਵਿਚਾਰਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਸਮਰਪਿਤ ਹੋਵੇਗਾ, ਜਦਕਿ ਦੂਜੇ ਪਹਿਰੇ ਵਿੱਚ ਘੱਲੂਘਾਰੇ ਨਾਲ ਸੰਬੰਧਿਤ ਇਤਿਹਾਸਕ ਤੱਥਾਂ ਅਤੇ ਸ਼ਹੀਦ ਸਿੰਘਾਂ ਦੇ ਜੀਵਨ ਬਾਰੇ ਵਿਚਾਰ ਪੇਸ਼ ਕੀਤੇ ਜਾਣਗੇ।
ਅੰਤ ਵਿਚ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ।

 

Have something to say? Post your comment

 
 
 
 

ਪੰਜਾਬ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ 'ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਮਾਨ

ਮਨਪ੍ਰੀਤ ਸਿੰਘ ਇਆਲੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਜਿੰਮੇਵਾਰੀ ਤੋਂ ਭਗੌੜਾ ਹੋਇਆ- ਵਡਾਲਾ/ ਛੋਟੇਪੁਰ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਨਬੱਸ ਦੇ ਬੇੜੇ ਵਿੱਚ 15 ਨਵੀਆਂ ਪ੍ਰੀਮੀਅਮ ਏਅਰਪੋਰਟ ਬੱਸਾਂ ਕੀਤੀਆਂ ਜਾ ਰਹੀਆਂ ਸ਼ਾਮਲ; 5 ਵੋਲਵੋ ਬੱਸਾਂ ਪਦਾ ਹਿਲਾ ਬੇੜਾ ਅੱਜ ਰਵਾਨਾ: ਹਰਪਾਲ ਸਿੰਘ ਚੀਮਾ

ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਾਰਜਾਂ ਸਬੰਧੀ ਯੋਜਨਾਵਾਂ ਨੂੰ ਅੱਗੇ ਵਧਾਇਆ ਜਾਵੇਗਾ- ਐਡਵੋਕੇਟ ਧਾਮੀ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਭਾਈ ਅਮਰੀਕ ਸਿੰਘ ਦੇ ਨਾਲ ਖ਼ਾਲਸਾ ਕਾਲਜ ਵਿਚ ਬਿਤਾਏ ਪਲ ਅੱਜ ਵੀ ਮੇਰੀਆਂ ਸੁਨਹਿਰੀ ਯਾਦਾ -ਅਮਰਜੀਤ ਸਿੰਘ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ,-ਮੁੱਖ ਮੰਤਰੀ ਭਗਵੰਤ ਮਾਨ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਜਿੱਥੇ 2017 ਤੋਂ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਏ, ਉਥੇ 2022 ਤੋਂ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ