BREAKING NEWS
ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਪੰਜਾਬ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | June 12, 2026 08:58 PM

ਮਾਨਸਾ-ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ 'ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।


ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ 'ਤੇ ਅਕਸਰ ਆਮ ਤੌਰ 'ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ 'ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਅਤਿ ਜ਼ਰੂਰੀ ਹੋ ਜਾਂਦੀ ਹੈ। ਇਹ ਹੁਕਮ 31 ਜੁਲਾਈ 2026 ਤੱਕ ਲਾਗੂ ਰਹੇਗਾ।

Have something to say? Post your comment

 
 
 
 

ਪੰਜਾਬ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਮੌਨਸੂਨ ਤੋਂ ਪਹਿਲਾਂ ਸਾਰੀਆਂ ਸੀਵਰ ਲਾਈਨਾਂ ਦੀ ਸਫਾਈ ਅਤੇ 24x7 ਵਾਰ ਰੂਮ ਸਥਾਪਤ ਕਰਨ ਦੇ ਹੁਕਮ ਦਿੱਤੇ

ਖਾਲਸਾ ਯੂਨੀਵਰਸਿਟੀ ਨੇ ਫਾਰਮੇਸੀ, ਫਿਜੀਓਥਰੈਪੀ ਅਤੇ ਨਰਸਿੰਗ ਦਾ ਲਿਆ ਦਾਖਲਾ ਟੈਸਟ

ਪੰਥਕ ਸਿਧਾਂਤਾਂ ਤੋਂ ਭਟਕਾਅ ਜਾਂ ਮਜਬੂਰੀ.? ਗਿਆਨੀ ਰਘਬੀਰ ਸਿੰਘ ਦੇ ਫ਼ੈਸਲੇ ਕਟਹਿਰੇ ਵਿੱਚ: ਬੀਬੀ ਕਿਰਨਜੋਤ ਕੌਰ

ਸ੍ਰੀ ਦਰਬਾਰ ਸਾਹਿਬ ਦੀ ਹਦੂਦ ਅੰਦਰ ਫਿਰ ਬੇਅਦਬੀ ਦੀ ਕੋਸ਼ਿਸ਼ ਬਹੁਤ ਵੱਡੀ ਸਾਜ਼ਿਸ਼ ਦਾ ਸੰਕੇਤ : ਬਾਪੂ ਤਰਸੇਮ ਸਿੰਘ

ਵਿਸ਼ਵ ਅਮਨ ਦੀ ਸਲਾਮਤੀ ਲਈ ਕਲਮਕਾਰਾਂ ਨੂੰ ਹੁਣ ਫੇਰ ਸਰਗਰਮ ਸਾਹਿੱਤ ਸਿਰਜਣਾ ਕਰਨ ਦੀ ਲੋੜ- ਡਾ. ਸ ਪ ਸਿੰਘ

ਯੂਪੀ ਤੋ ਆਏ ਇਕ ਵਿਅਕਤੀ ਵਲੋ ਗੁਰਦਵਾਰਾ ਬਾਬਾ ਗੁਰਬਖਸ਼ ਸਿੰਘ ਵਿਖੇ ਕੀਤੀ ਬੇਅਦਬੀ

ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪ੍ਰੀ-ਐਗਜ਼ਿਸਟਿੰਗ ਬੀਮਾਰੀਆਂ ਲਈ ਕੋਈ ਉਡੀਕ ਮਿਆਦ ਨਹੀਂ, 850 ਸੂਚੀਬੱਧ ਹਸਪਤਾਲਾਂ ਵਿੱਚ 2,300 ਤੋਂ ਵੱਧ ਇਲਾਜ ਪੈਕੇਜ ਉਪਲੱਬਧ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ