BREAKING NEWS
ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

ਪੰਜਾਬ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਕੌਮੀ ਮਾਰਗ ਬਿਊਰੋ | June 16, 2026 07:18 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਿੱਚ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਸਟਡੀ ਰਿਪੋਰਟ ਮੰਗੀ। ਇਸ ਸਬੰਧੀ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਫਰਨੀਚਰ ਦੀ ਕਸਟਡੀ ਕਿਸ ਕੋਲ ਸੀ ਕਿਉਂਕਿ ਵਿਰਾਸਤੀ ਫਰਨੀਚਰ ਪੰਜਾਬ, ਹਰਿਆਣਾ ਦੀਆਂ ਸਰਕਾਰਾਂ ਅਤੇ ਯੂਟੀ, ਚੰਡੀਗੜ੍ਹ ਦੇ ਵੱਖ-ਵੱਖ ਅਥਾਰਟੀਆਂ ਦੀ ਕਸਟਡੀ ਅਧੀਨ ਆਉਂਦਾ ਹੈ ਅਤੇ ਯੂਟੀ ਪ੍ਰਸ਼ਾਸਨ ਵੱਲੋਂ ਅਜਿਹੇ ਫਰਨੀਚਰ ਦੀ ਸੂਚੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ।

ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ, ਸਪੀਕਰ ਸੰਧਵਾਂ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਸਪੀਕਰ ਨੇ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੋ ਚੰਡੀਗੜ੍ਹ ਦੀ ਵਿਲੱਖਣ ਆਰਕੀਟੈਕਚਰਲ ਅਤੇ ਇਤਿਹਾਸਕ ਵਿਰਾਸਤ ਨੂੰ ਨੁਕਸਾਨ ਪਹੁੰਚਾਵੇ।

 

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ- ਪਾਰਦਰਸ਼ੀ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਨਹੀਂ ਲਾਉਣਾ ਚਾਹੀਦਾ ਭਗਵੰਤ ਮਾਨ ਨੂੰ- ਕੇਵਲ ਸਿੰਘ ਢਿੱਲੋਂ

ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਖਿਲਾਫ਼ ਟਕਰਾਅ ਨਹੀਂ ਅਪਣਾਉਣਾ ਚਾਹੀਦਾ ਹੈ: ਵੜਿੰਗ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਬਜ਼ਰਵਰ ਕੀਤੇ ਗਏ ਨਿਯੁਕਤ

ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸ

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ 'ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ- ਚੀਮਾ

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ- ਬਲਤੇਜ ਪੰਨੂ