BREAKING NEWS
ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਬਜ਼ਰਵਰ ਕੀਤੇ ਗਏ ਨਿਯੁਕਤ

ਕੌਮੀ ਮਾਰਗ ਬਿਊਰੋ | June 16, 2026 07:23 PM


ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ  ਬਿਆਨ ਰਾਹੀਂ ਦੱਸਿਆ ਕਿ ਪਾਰਟੀ ਨੂੰ ਸਰਕਲ ਪੱਧਰ ਤੱਕ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਜਿਲ੍ਹਾ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। 

ਅੰਮ੍ਰਿਤਸਰ
ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਯੁਵਰਾਜ ਸਿੰਘ, ਅਵਤਾਰ ਸਿੰਘ ਜੌਹਲ ਅਤੇ ਸੁਖਦੇਵ ਸਿੰਘ ਫਗਵਾੜਾ

ਤਰਨਤਾਰਨ - ਕਪੂਰਥਲਾ
ਰਣਜੀਤ ਸਿੰਘ ਛੱਜਲਵੱਡੀ, ਰਘਬੀਰ ਸਿੰਘ ਰਾਜਾਸਾਂਸੀ, ਗੁਰਵਿੰਦਰ ਸਿੰਘ ਸ਼ਾਮਪੁਰਾ ਅਤੇ ਮਧੂਪਾਲ ਸਿੰਘ ਗੋਗਾ।

ਗੁਰਦਾਸਪੁਰ - ਪਠਾਨਕੋਟ
ਅਦੇਸ਼ਪ੍ਰਤਾਪ ਸਿੰਘ ਕੈਰੋਂ, ਅਜੇਪਾਲ ਸਿੰਘ ਮੀਰਾਂਕੋਟ, ਜਰਨੈਲ ਸਿੰਘ ਗੜ੍ਹਦੀਵਾਲ, ਇੰਦਰਬੀਰ ਸਿੰਘ ਈਸਾਪੁਰ ਅਤੇ ਜਤਿੰਦਰ ਸਿੰਘ ਪਲਾਹੀ।

ਹੁਸ਼ਿਆਰਪੁਰ - ਨਵਾਂਸ਼ਹਿਰ
ਗੁਰਪ੍ਰਤਾਪ ਸਿੰਘ ਵਡਾਲਾ, ਅਮਰੀਕ ਸਿੰਘ ਸ਼ਾਹਪੁਰ, ਸੁਰਤੇਜ ਸਿੰਘ ਬਾਸੀ,
ਮਨਮੋਹਨ ਸਿੰਘ ਪੱਖੋਕੇ ਅਤੇ ਸੁਖਵਿੰਦਰ ਸਿੰਘ ਮੁੰਡੀਆਂ।

ਜਲੰਧਰ
ਬੀਬੀ ਜਗੀਰ ਕੌਰ, ਗੁਰਜੀਤ ਸਿੰਘ ਤਲਵੰਡੀ, ਗੁਰਵਿੰਦਰ ਸਿੰਘ ਡੂਮਛੇੜੀ, ਜਗਬੀਰ ਸਿੰਘ ਜਫਰਵਾਲ ਅਤੇ ਸਵਿੰਦਰ ਸਿੰਘ ਦੋਬਲੀਆ।

ਮੋਹਾਲੀ - ਰੋਪੜ
ਜੱਜ ਨਿਰਮਲ ਸਿੰਘ, ਭੁਪਿੰਦਰ ਸਿੰਘ ਸ਼ੇਖੂਪੁਰ, ਸਤਵਿੰਦਰ ਸਿੰਘ ਟੌਹੜਾ, ਅਮਿਤ ਸੇਠੀ, ਭਜਨ ਸਿੰਘ ਸ਼ੇਰਗਿੱਲ ਅਤੇ ਬੀਬੀ ਰਾਜਿੰਦਰ ਕੌਰ ਚੰਡੀਗੜ੍ਹ।

ਫ਼ਤਹਿਗੜ੍ਹ ਸਾਹਿਬ - ਖੰਨਾ
ਬੀਬੀ ਪਰਮਜੀਤ ਕੌਰ ਗੁਲਸ਼ਨ, ਜਰਨੈਲ ਸਿੰਘ ਕਰਤਾਰਪੁਰ, ਹਰਿੰਦਰਪਾਲ ਸਿੰਘ ਟੌਹੜਾ, ਹਰਬੰਸ ਸਿੰਘ ਕੰਧੋਲਾ ਅਤੇ ਕੁਲਵਿੰਦਰ ਸਿੰਘ ਲਵਲੀ।

ਪਟਿਆਲਾ
ਗਗਨਜੀਤ ਸਿੰਘ ਬਰਨਾਲਾ, ਗੁਰਬਚਨ ਸਿੰਘ ਬਚੀ, ਹਰਵੇਲ ਸਿੰਘ ਮਾਧੋਪੁਰ, ਰਣਬੀਰ ਸਿੰਘ ਪੂਨੀਆ ਅਤੇ ਬਲਤੇਜ ਸਿੰਘ ਅਮਲੋਹ।

ਸੰਗਰੂਰ - ਮਾਲੇਰਕੋਟਲਾ
ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਰਨ ਸਿੰਘ DTO, ਮਿੱਠੂ ਸਿੰਘ ਕਾਹਨੇਕੇ, ਸੁਖਵੰਤ ਸਿੰਘ ਪੰਜਲੈਂਡ ਅਤੇ ਰਵਿੰਦਰ ਸਿੰਘ ਸ਼ਾਹਪੁਰ।

ਬਰਨਾਲਾ - ਮਾਨਸਾ
ਪ੍ਰਕਾਸ਼ ਚੰਦ ਗਰਗ, ਤੇਜਾ ਸਿੰਘ ਕਮਾਲਪੁਰ, ਸੁਖਬੀਰ ਸਿੰਘ ਅਬਲੋਵਾਲ, ਹਰਦੇਵ ਸਿੰਘ ਰੋਗਲਾ ਅਤੇ ਮਲਕੀਤ ਸਿੰਘ ਚੰਗਾਲ।

ਬਠਿੰਡਾ
ਪਰਮਿੰਦਰ ਸਿੰਘ ਢੀਡਸਾ, ਸੁਖਵਿੰਦਰ ਸਿੰਘ ਔਲਖ, ਬਲਦੇਵ ਸਿੰਘ ਮਾਣੂਕੇ, ਕਰਨ ਸਿੰਘ ਘੁਮਾਣ ਅਤੇ ਮਲਕੀਤ ਸਿੰਘ ਸਮਾਉਂ।

ਮੁਕਤਸਰ - ਫਾਜ਼ਿਲਕਾ
ਇਕਬਾਲ ਸਿੰਘ ਝੂੰਦਾ, ਸਰਬਜੀਤ ਸਿੰਘ ਡੂੰਮਵਾਲੀ, ਚਰਨਜੀਤ ਸਿੰਘ ਬਠਿੰਡਾ, ਕਰਨੈਲ ਸਿੰਘ ਭਾਵੜਾ, ਅਤੇ ਭੁਪਿੰਦਰ ਸਿੰਘ ਸੇਮਾ।

ਫਰੀਦਕੋਟ - ਫਿਰੋਜ਼ਪੁਰ
ਸਵਰਨ ਸਿੰਘ ਫਿਲੌਰ, ਜਗਬੀਰ ਸਿੰਘ ਘੁੰਮਣ, ਅਮਰਜੀਤ ਸਿੰਘ ਲੰਡੇਕੇ, ਜਗਤਾਰ ਸਿੰਘ ਰਾਜੇਆਣਾ ਅਤੇ ਪਰਮਪਾਲ ਸਿੰਘ ਸਭਰਾ।

ਮੋਗਾ - ਜਗਰਾਉਂ
ਸੰਤਾ ਸਿੰਘ ਉਮੈਦਪੁਰੀ, ਕਰਨੈਲ ਸਿੰਘ ਪੀਰ ਮੁਹੰਮਦ, ਜਸਵੰਤ ਸਿੰਘ ਪੁੜੈਣ, ਅਵਤਾਰ ਸਿੰਘ ਕਲੇਰ, ਰਾਜਵਿੰਦਰ ਸਿੰਘ ਹਿੱਸੋਵਾਲ ਅਤੇ ਅਮਨਿੰਦਰ ਸਿੰਘ ਬੰਨੀ ਬਰਾੜ।

ਲੁਧਿਆਣਾ
ਬੀਬੀ ਜਗੀਰ ਕੌਰ,
ਭਰਪੂਰ ਸਿੰਘ ਧਾਂਦਰਾ, ਬੀਬੀ ਹਰਜੀਤ ਕੌਰ ਤਲਵੰਡੀ, ਜਗਜੀਤ ਸਿੰਘ ਗਾਬਾ,
ਮਹਿੰਦਰਪਾਲ ਸਿੰਘ ਬਿਨਾਕਾ ਅਤੇ ਸੁਰਜੀਤ ਸਿੰਘ ਬੋਪਾਰਾਏ।

ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਨਵੇਂ ਨਿਯੁਕਤ ਹੋਏ ਸਾਰੇ ਆਬਜ਼ਰਵਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਪ੍ਰਧਾਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਆਗੂ ਆਪਣੇ ਜਿਲਿਆਂ ਵਿੱਚ ਦਸ ਦਿਨਾਂ ਅੰਦਰ ਹਲਕਾਵਾਰ ਢਾਂਚਾ ਜਥੇਬੰਦ ਕਰਕੇ ਹਲਕਿਆਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰਨ ਲਈ ਤਰੀਕਾਂ ਦਾ ਐਲਾਨ ਕਰਨ। ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਬਜ਼ਰਵਰ ਕੀਤੇ ਗਏ ਨਿਯੁਕਤ।
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਪਾਰਟੀ ਨੂੰ ਸਰਕਲ ਪੱਧਰ ਤੱਕ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ  ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਜਿਲ੍ਹਾ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ- ਪਾਰਦਰਸ਼ੀ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਨਹੀਂ ਲਾਉਣਾ ਚਾਹੀਦਾ ਭਗਵੰਤ ਮਾਨ ਨੂੰ- ਕੇਵਲ ਸਿੰਘ ਢਿੱਲੋਂ

ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਖਿਲਾਫ਼ ਟਕਰਾਅ ਨਹੀਂ ਅਪਣਾਉਣਾ ਚਾਹੀਦਾ ਹੈ: ਵੜਿੰਗ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸ

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ 'ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ- ਚੀਮਾ

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ- ਬਲਤੇਜ ਪੰਨੂ