BREAKING NEWS
ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

ਨੈਸ਼ਨਲ

ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਤਖ਼ਤ ਸ੍ਰੀ ਪਟਨਾ ਸਾਹਿਬ ਵਾਲਾ ਮਿਊਜ਼ੀਅਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 16, 2026 07:36 PM

ਨਵੀਂ ਦਿੱਲੀ-ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਰਸਾਉਂਦਾ ਇੱਕ ਵਿਸ਼ੇਸ਼ ਮਿਊਜ਼ੀਅਮ ਤਿਆਰ ਕੀਤਾ ਜਾਵੇਗਾ। ਇਸ ਮਿਊਜ਼ੀਅਮ ਦੇ ਨਿਰਮਾਣ ਦਾ ਬੀੜਾ ਰਾਜ ਸਭਾ ਮੈਂਬਰ ਸਰਦਾਰ ਵਿਕਰਮਜੀਤ ਸਿੰਘ ਸਾਹਨੀ ਨੇ ਚੁੱਕਿਆ ਹੈ। ਇਸ ਸਬੰਧੀ ਅੱਜ ਉਨ੍ਹਾਂ ਵੱਲੋਂ ਆਰਕੀਟੈਕਟ ਭੇਜਿਆ ਗਿਆ ਅਤੇ ਅਗਲੀ ਕਾਰਵਾਈ ਨੂੰ ਅਮਲੀ ਜਾਮਾ ਪਹਿਨਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ, ਮਹਾਂ ਸਕੱਤਰ ਸਰਦਾਰ ਇੰਦਰਜੀਤ ਸਿੰਘ, ਉਪ ਪ੍ਰਧਾਨ ਸਰਦਾਰ ਗੁਰਵਿੰਦਰ ਸਿੰਘ, ਮੀਡੀਆ ਇੰਚਾਰਜ ਸਰਦਾਰ ਸੁਦੀਪ ਸਿੰਘ, ਸਰਦਾਰ ਸੁਮਿਤ ਸਿੰਘ ਕਲਸੀ, ਸੁਪਰਿੰਟੈਂਡੈਂਟ ਸਰਦਾਰ ਦਲਜੀਤ ਸਿੰਘ, ਮੈਨੇਜਰ ਸਰਦਾਰ ਹਰਜੀਤ ਸਿੰਘ ਅਤੇ ਸਰਦਾਰ ਪਪਿੰਦਰ ਸਿੰਘ ਨੇ ਆਰਕੀਟੈਕਟ ਜਨਦੀਪ ਨਾਲ ਮਿਲ ਕੇ ਮਿਊਜ਼ੀਅਮ ਲਈ ਨਿਰਧਾਰਿਤ ਸਥਾਨ ਦਾ ਨਿਰੀਖਣ ਕੀਤਾ। ਜ਼ਿਕਰਯੋਗ ਹੈ ਕਿ ਮਿਊਜ਼ੀਅਮ ਲਈ ਨਿਰਧਾਰਿਤ ਸਾਈਟ ਦੀ ਸੇਵਾ ਪਟਿਆਲਾ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਜੀ ਵੱਲੋਂ ਕਰਵਾਈ ਗਈ ਹੈ। ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।

Have something to say? Post your comment

 
 
 
 

ਨੈਸ਼ਨਲ

ਸਿੱਖੀ ਦੇ ਪ੍ਰਚਾਰ ਲਈ ਮਿਲ ਬੈਠੇ ਐਡਵੋਕੇਟ ਜੀਵਨ ਸਿੰਘ ਤਾਮਿਲ ਤੇ ਰਤਿੰਦਰ ਸਿੰਘ ਇੰਦੌਰ

ਸਰਨਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੀਤੀ ਅਸਤੀਫੇ ਦੀ ਮੰਗ

ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਦੀ ਸੰਪਾਦਨਾ ਕਰ ਕੇ ਸਾਡੀ ਝੋਲੀ ਗੁਰਬਾਣੀ ਦੀ ਦਾਤ ਪਾਈ: ਕਾਲਕਾ

ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਵੀਡੀਓ ਸਬੰਧੀ ਸ੍ਰੀ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਜਾਇਜ਼ -ਵੀਰਜੀ

ਗੁਰਦੁਆਰਾ ਬੰਗਲਾ ਸਾਹਿਬ 'ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ 'ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼: ਬਲ ਮਲਕੀਤ ਸਿੰਘ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

ਰਾਜੌਰੀ ਗਾਰਡਨ ਦੇ ਗੁਰਦੁਆਰਾ ਸਿੰਘ ਸਭਾ ਵਿੱਚ 26ਵੇਂ ਨਿਤਨੇਮ ਕਲਾਸ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਵੱਲੋਂ ਧਰਮ ਪ੍ਰਚਾਰ ਸਬ ਕਮੇਟੀ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਇਸਤਰੀ ਵਿੰਗ ਦੀ ਵਾਈਸ ਚੇਅਰਪਰਸਨ ਕੀਤੇ ਨਿਯੁਕਤ

ਚੰਡੀਗੜ੍ਹ: ਦਿਨ-ਦਿਹਾੜੇ ਫਾਰਮੇਸੀ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ, ਸੀਸੀਟੀਵੀ ਨੇ ਘਟਨਾ ਕੈਦ