BREAKING NEWS
ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਉੱਤਰਾਖੰਡ ਭੇਜੇਗੀ ਉੱਚ ਪੱਧਰੀ ਵਫ਼ਦ, ਸਿੱਖ ਸ਼ਰਧਾਲੂਆਂ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 19, 2026 07:32 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਉੱਤਰਾਖੰਡ ਵਿੱਚ ਸਿੱਖ ਸ਼ਰਧਾਲੂਆਂ ਨਾਲ ਹੋਈਆਂ ਘਟਨਾਵਾਂ ਦੇ ਮੱਦੇਨਜ਼ਰ ਕਮੇਟੀ ਇੱਕ ਉੱਚ ਪੱਧਰੀ ਵਫ਼ਦ ਉੱਥੇ ਭੇਜੇਗੀ। ਆਗੂਆਂ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ’ਤੇ ਹਮਲੇ ਅਤੇ ਪੁਲਿਸ ਦੇ ਕਥਿਤ ਤਸ਼ੱਦਦ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਸਥਾਨਕ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਿਹਾ ਹੈ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦਾ ਵਫ਼ਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਰਾਜਪਾਲ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰੇਗਾ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਗੁਰੂ ਘਰ ਦੀ ਯਾਤਰਾ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਰੋਕਿਆ ਨਹੀਂ ਜਾ ਸਕਦਾ, ਅਤੇ ਸਾਰੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

Have something to say? Post your comment

 
 
 
 

ਨੈਸ਼ਨਲ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ  ਦੁਰਵਿਵਹਾਰ ਦੇ ਮਾਮਲੇ 'ਤੇ ਮੁੱਖ ਮੰਤਰੀ  ਧਾਮੀ ਨੂੰ ਸਰਨਾ ਨੇ ਲਿਖਿਆ ਪੱਤਰ

ਲੁਧਿਆਣਾ ਵਿੱਚ 21 ਜੂਨ ਨੂੰ ਬਹੁਜਨ ਦ੍ਰਾਵਿੜਾ ਭਾਈਚਾਰੇ ਦੀ ਹੋਵੇਗੀ ਅਹਿਮ ਮੀਟਿੰਗ: ਜੀਵਨ ਸਿੰਘ ਤਾਮਿਲ

ਦੇਸ਼ ਹਿੱਤ ਵਿੱਚ ਕੀਰ ਸਟਾਰਮਰ ਤੁਰੰਤ ਅਸਤੀਫਾ ਦੇਣ, ਐਂਡੀ ਬਰਨਹਮ ਦੀ ਅਗਵਾਈ ਹੁਣ ਲਾਜ਼ਮੀ: ਸਿੱਖ ਫੈਡਰੇਸ਼ਨ ਯੂਕੇ

ਕਰਨਪ੍ਰਯਾਗ ਮਾਮਲੇ ਵਿੱਚ ਨਿਹੰਗ ਸਿੰਘਾਂ ਵਿਰੁੱਧ ਪੱਖਪਾਤੀ ਕਾਰਵਾਈ ਖ਼ਿਲਾਫ਼ ਸਖ਼ਤ ਇਤਰਾਜ਼: ਪਰਮਜੀਤ ਸਿੰਘ ਵੀਰਜੀ

ਸਰਨਾ ਵੱਲੋਂ ਮਰਦਾਨ ਦੇ ਗੁਰਦੁਆਰੇ ਵਿੱਚ ਸੇਵਾਦਾਰ ਜੋੜੇ ਦੇ ਕਤਲ ਦੀ ਸਖ਼ਤ ਨਿੰਦਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਨਿਖੇਧੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ ਦੀ ਮੰਗ: ਇੰਦਰਜੀਤ ਸਿੰਘ ਵਿਕਾਸਪੁਰੀ

ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: ਤਖ਼ਤ ਪਟਨਾ ਸਾਹਿਬ ਦੇ ਸਖ਼ਤ ਰੁਖ ਅੱਗੇ ਝੁਕਿਆ ਰੇਲਵੇ ਪ੍ਰਸ਼ਾਸਨ