BREAKING NEWS
ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਨੈਸ਼ਨਲ

ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ‘ਚ ਦਖ਼ਲ ਦੀ ਤਿਆਰੀ ਨੇ ਪੈਦਾ ਕੀਤਾ ਸਿੱਖ ਜਗਤ ‘ਚ ਭਾਰੀ ਰੋਸ: ਸੰਤ ਮੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 25, 2026 10:03 PM

ਨਵੀਂ ਦਿੱਲੀ-ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਸੰਭਾਵਿਤ ਸੋਧਾਂ ਦੀ ਚਰਚਾ ਨੇ ਸਿੱਖ ਜਗਤ ਵਿੱਚ ਗੰਭੀਰ ਚਿੰਤਾ ਅਤੇ ਰੋਸ ਪੈਦਾ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਵਾਰਡ ਨੰਬਰ 32 ਤੋਂ ਉਮੀਦਵਾਰ ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਗੁਰੂਘਰਾਂ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲ ਕਿਸੇ ਵੀ ਸੂਰਤ ਵਿੱਚ ਮਨਜ਼ੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਤਖ਼ਤਾਂ ਅਤੇ ਗੁਰਦੁਆਰਿਆਂ ਦਾ ਪ੍ਰਬੰਧ ਪੰਥਕ ਮਰਯਾਦਾ, ਸਿੱਖ ਅਸੂਲਾਂ ਅਤੇ ਇਤਿਹਾਸਕ ਰਵਾਇਤਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਜੇਕਰ ਐਕਟ ਵਿੱਚ ਅਜਿਹੀਆਂ ਤਬਦੀਲੀਆਂ ਕੀਤੀਆਂ ਗਈਆਂ ਜਿਨ੍ਹਾਂ ਨਾਲ ਸਰਕਾਰੀ ਦਖ਼ਲ ਜਾਂ ਕਬਜ਼ਾ ਵਧਦਾ ਹੈ, ਤਾਂ ਇਹ ਕੇਵਲ ਹਜ਼ੂਰ ਸਾਹਿਬ ਤੱਕ ਸੀਮਿਤ ਮਸਲਾ ਨਹੀਂ ਰਹੇਗਾ, ਸਗੋਂ ਦੇਸ਼ ਭਰ ਦੇ ਗੁਰੂਘਰਾਂ ਦੀ ਖ਼ੁਦਮੁਖਤਿਆਰੀ ਲਈ ਖ਼ਤਰੇ ਦੀ ਘੰਟੀ ਹੋਵੇਗਾ। ਸ. ਸੰਤ ਮੀਤ ਸਿੰਘ ਨੇ ਮੰਗ ਕੀਤੀ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਜੁੜੇ ਕਿਸੇ ਵੀ ਕਾਨੂੰਨੀ ਜਾਂ ਪ੍ਰਬੰਧਕੀ ਫ਼ੈਸਲੇ ਤੋਂ ਪਹਿਲਾਂ ਸਮੂਹ ਸਿੱਖ ਪੰਥ, ਸੰਤ ਸਮਾਜ, ਨਿਹੰਗ ਜਥੇਬੰਦੀਆਂ, ਵਿਦਵਾਨਾਂ ਅਤੇ ਗੁਰਦੁਆਰਾ ਪ੍ਰਬੰਧਕ ਵਰਗਾਂ ਨਾਲ ਖੁੱਲ੍ਹਾ ਸਲਾਹ-ਮਸ਼ਵਰਾ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬਿਨਾਂ ਪੰਥਕ ਸਹਿਮਤੀ ਕੀਤੀ ਗਈ ਕੋਈ ਵੀ ਸੋਧ ਕਤਈ ਸਵੀਕਾਰ ਨਹੀਂ ਹੋਵੇਗੀ।

Have something to say? Post your comment

 
 
 
 

ਨੈਸ਼ਨਲ

ਹਰਦੀਪ ਸਿੰਘ ਨਿੱਝਰ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕੌਮ ਨੂੰ ਏਕਤਾ, ਇਤਿਹਾਸ ਤੇ ਗੁਰਸਿੱਖੀ ਨਾਲ ਜੁੜਨ ਦੀ ਕੀਤੀ ਅਪੀਲ

ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

ਕਨਿਸ਼ਕਾ ਏਅਰ ਕਾਂਡ ਯਾਦਗਾਰ ‘ਤੇ ਸਟੈਨਲੀ ਪਾਰਕ ‘ਚ ਇਨਸਾਫ਼ ਦੀ ਗੂੰਜ, ਸੱਚ ਸਾਹਮਣੇ ਲਿਆਉਣ ਲਈ ਨਵੀਂ ਸੁਤੰਤਰ ਜਾਂਚ ਦੀ ਮੰਗ

ਚੰਡੀਗੜ੍ਹ ਵਿੱਚ ਤਾਮਿਲ ਨੌਜਵਾਨਾਂ ਲਈ ਸਿੱਖ ਫਲਸਫੇ ਬਾਰੇ ਵਿਸ਼ੇਸ਼ ਸਿਖਲਾਈ ਕੈਂਪ

ਪੰਜਾਬ ਦੇ ਹਾਲਾਤਾਂ, ਸਿੱਖ ਹੱਕਾਂ ਦੇ ਨਾਲ ਇਤਿਹਾਸਿਕ ਚੇਤਨਾ 'ਤੇ ਲੁਧਿਆਣਾ ਵਿਚ ਹੋਇਆ ਗੰਭੀਰ ਮੰਥਨ

ਬੈਲਜੀਅਮ ਦੇ ਗੁਰਦੁਆਰਾ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਵਿਸ਼ਾਲ ਬੈਨਰ ਲਗਾਇਆ, ਕੌਮ ਨੇ  ਦਿੱਤੀ ਸ਼ਰਧਾਂਜਲੀ

ਨਿਹੰਗ ਸਿੰਘ ਮਾਮਲਾ: ਉੱਤਰਾਖੰਡ ਮੁੱਖਮੰਤਰੀ ਨਾਲ ਦਿਲੀ ਕਮੇਟੀ ਵਫਦ ਦੀ ਮੁਲਾਕਾਤ-ਦੋਸ਼ੀ ਅਧਿਕਾਰੀਆਂ ਨੂੰ ਸਸਪੈਂਡ ਕਰਨ ਦਾ ਦਿੱਤਾ ਭਰੋਸਾ-ਕਾਲਕਾ /ਕਾਹਲੋਂ

ਹਜ਼ੂਰ ਸਾਹਿਬ ਐਕਟ ਵਿੱਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ, ਸਰਕਾਰ ਸਿੱਖ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ: ਪਰਮਜੀਤ ਸਿੰਘ ਸਰਨਾ

ਪੰਜਾਬ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ, ਤੁਹਾਡੇ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ