BREAKING NEWS
ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੰਜਾਬ

ਵਿਧਾਇਕਾ ਬੀਬੀ ਜੀਵਨਜੋਤ ਕੌਰ ਨੂੰ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ : ਬੀਬੀ ਸੋਹਲ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | June 25, 2026 09:58 PM

ਅੰਮ੍ਰਿਤਸਰ - ਵਿਧਾਇਕਾ ਬੀਬੀ ਜੀਵਨਜੋਤ ਕੌਰ ਵਲੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਾਰੇ ਕੀਤੀ ਬਿਆਨਬਾਜੀ ਤੋ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਸਤਰੀ ਵਿੰਗ ਦੀ ਆਗੂ ਅਤੇ ਹਿਉਮਨ ਰਾਇਟਸ ਪੰਜਾਬ ਦੀ ਚੇਅਰਪ੍ਰਸਨ ਬੀਬੀ ਜ਼ਸਵਿੰਦਰ ਕੌਰ ਸੌਹਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਸ਼ਿਕਾਇਤ ਸੋਪ ਕੇ ਬੀਬੀ ਜੀਵਨਜੋਤ ਕੌਰ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਜਥੇਦਾਰ ਦੇ ਨਿਜੀ ਸਹਾਇਕ ਬਗੀਚਾ ਸਿੰਘ ਨੂੰ ਸੌਪੇ ਪੱਤਰ ਵਿਚ ਬੀਬੀ ਸੌਹਲ ਨੇ ਕਿਹਾ ਕਿ ਬੀਬੀ ਜੀਵਨਜੋਤ ਕੌਰ ਨੂੰ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ ਤੇ ਨਾਲ ਹੀ ਉਸ ਪਾਸੋ ਲਿਖਤੀ ਤੇ ਜਨਤਕ ਸ਼ਪਸਟੀਕਰਨ ਮੰਗਿਆ ਜਾਵੇ। ਉਨਾਂ ਪੱਤਰ ਵਿਚ ਕਿਹਾ ਕਿ ਬੀਬੀ ਜੀਵਨਜੋਤ ਕੌਰ i’ੱਖ ਕੌਮ ਪਾਸੋ ਬਿਨਾਂ ਸ਼ਰਤ ਮੁਆਫੀ ਮੰਗੇ। ਬੀਬੀ ਸੋਹਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਨ ਸਨਮਾਨ ਤੇ ਮਰਿਯਾਦਾ ਕਾਇਮ ਰਖਣ ਲਈ ਪੰਥਕ ਰਵਾਇਤਾ ਮੁਤਾਬਿਕ ਬੀਬੀ ਜੀਵਨਜੋਤ ਕੌਰ ਤੇ ਬਣਦੀ ਕਾਰਵਾਈ ਕੀਤੀ ਜਾਵੇ। ਜ਼ੇਕਰ ਇਹ ਮਾਮਲਾ; ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉØ ਦੇ ਦਾਇਰੇ ਵਿਚ ਆਉਦਾ ਹੋਵੇ ਤਾਂ ਬਣਦੀ ਕਾਰਵਾਈ ਕੀਤੀ ਜਾਵੇ।

 

Have something to say? Post your comment

 
 
 
 

ਪੰਜਾਬ

ਵਿਧਾਇਕਾ ਬੀਬੀ ਜੀਵਨਜੋਤ ਕੌਰ ਦੀ ਫਿਸਲੀ ਜ਼ੁਬਾਨ ਕਿਹਾ ਜਥੇਦਾਰ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੋਝ ਹਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਮਾਨ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਮੁੱਖ ਮੰਤਰੀ ਆਪਣੀ ਹੀ ਪਾਰਟੀ ਅਤੇ ਸਰਕਾਰ ਵਿੱਚ ਇਕੱਲੇ ਪੈਂਦੇ ਜਾ ਰਹੇ ਹਨ -ਵੜਿੰਗ

ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ਵਿੱਚ ਦਖ਼ਲ ਦੀ ਕੋਸ਼ਿਸ਼ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ: ਪਰਮਜੀਤ ਸਿੰਘ ਵੀਰਜੀ

ਤਖਤਾਂ ਦੀ ਸੇਵਾ-ਸੰਭਾਲ ਲਈ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਮੇਂ ਦੀ ਸਭ ਤੋਂ ਵੱਡੀ ਲੋੜ: ਪੰਚ ਪ੍ਰਧਾਨੀ ਜਥਾ

ਜੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਮੰਨਿਆ ਹੁੰਦਾ ਤਾਂ ਅੱਜ ਬਾਗੀ ਹੋਣ ਦੀ ਕਿਸੇ ਦੀ ਜੁਰਅਤ ਨਹੀਂ ਸੀ ਪੈਂਣੀ

ਖਾਲਸਾ ਯੂਨੀਵਰਸਿਟੀ ਵੱਲੋਂ ਲਾਅ ਨਾਲ ਸਬੰਧਿਤ ਵੱਖ-ਵੱਖ ਕੋਰਸਾਂ ਲਈ ਦਾਖਲਾ ਟੈਸਟ ਕਰਵਾਇਆ ਗਿਆ

ਫਰਜ਼ੀ ਵੀਡੀਓ ਕੈਨੇਡਾ ਦੇ ਇੱਕ ਹੋਟਲ ਵਿੱਚ ਬਣੀ ਸੀ ਜਦੋਂ ਕਿ ਮੈਂ 2016 ਤੋਂ ਬਾਅਦ ਕੈਨੇਡਾ ਨਹੀਂ ਗਿਆ-ਮੁੱਖ ਮੰਤਰੀ ਭਗਵੰਤ ਮਾਨ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ -24,453 ਬੀ.ਐਲ.ਓਜ਼. ਨੇ ਘਰ-ਘਰ ਜਾ ਕੇ ਫਾਰਮ ਵੰਡੇ