BREAKING NEWS
ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੰਜਾਬ

ਵਿਧਾਇਕਾ ਬੀਬੀ ਜੀਵਨਜੋਤ ਕੌਰ ਦੀ ਫਿਸਲੀ ਜ਼ੁਬਾਨ ਕਿਹਾ ਜਥੇਦਾਰ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੋਝ ਹਨ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | June 25, 2026 10:03 PM


ਅੰਮ੍ਰਿਤਸਰ - ਵਿਧਾਇਕਾ ਬੀਬੀ ਜੀਵਨਜੋਤ ਕੌਰ ਦੀ ਜ਼ੁਬਾਨ ਫਿਸਲੀ ਤੇ ਉਨਾਂ ਨੇ ਜਥੇਦਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੋਝ ਕਹਿ ਦਿੱਤਾ। ਇਕ ਨਿਜੀ ਚੈਨਲ ਨਾਲ ਗਲਬਾਤ ਕਰਦਿਆਂ ਬੀਬੀ ਜੀਵਨਜੋਤ ਕੌਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੋਝ ਹਨ।ਨਿਜੀ ਚੈਨਲ ਨਾਲ ਗਲਬਾਤ ਕਰਦਿਆਂ ਬੀਬੀ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਤ ਵੀਡੀਓ ਬਾਰੇ ਸ਼੍ਰੋਮਣੀ ਅਕਾਲੀ ਦਲ ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਲੇ ਘਟੀਆ ਤੇ ਕੋਝੀਆਂ ਹਰਕਤਾਂ ਤੇ ਉਤਰ ਆਏ ਹਨ ਤੇ ਸਾਡੀ ਸੁਪਰੀਮ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਗਲਤ ਵਰਤੋ ਕੀਤੀ ਜਾ ਰਹੀ ਹੈ। ਗੜਗੱਜ ਵਰਗੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੋਝ ਹਨ। ਸ਼ੋਸ਼ਲ ਮੀਡੀਆ ਤੇ ਲੋਕ ਇਨਾਂ ਲਈ ਗਲਤ ਸ਼ਬਦਾਵਲੀ ਵਰਤ ਰਹੇ ਹਨ।ਲੋਕ ਮੁੱਖ ਮੰਤਰੀ ਨੂੰ ਪਿਆਰ ਕਰਦੇ ਹਨ। ਅਕਾਲੀ ਦਲ ਦਾ ਨਕੋਦਰ ਕਾਂਡ ਤੋ ਲੈ ਕੇ 1984 ਦੇ ਹਮਲੇ ਤਕ ਹੱਥ ਰਿਹਾ ਹੈ। ਬੇਅਦਬੀਆਂ ਦੇ ਕਾਰਨ ਸਿੱਖ ਹਿਰਦੇ ਵਲੂੰਧਰੇ ਗਏ ਸਨ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੇਅਦਬੀਆਂ ਦੇ ਖਿਲਾਫ ਕਾਨੂੰਨ ਲਿਆਂਦਾ ਹੈ ਜਿਸ ਕਾਰਨ ਅਕਾਲੀਆਂ ਨੂੰ ਮਿਰਚਾ ਲਗ ਰਹੀਆਂ ਹਨ।ਬੀਬੀ ਜੀਵਨਜੋਤ ਕੌਰ ਨੇ ਅਗੇ ਕਿਹਾ ਕਿ ਜਥੇਦਾਰ ਗੜਗੱਜ ਸਾਂਝੇ ਜਥੇਦਾਰ ਨਹੀ ਹਨ ਉਹ ਇਕ ਪਰਵਾਰ ਦੇ ਲਈ ਕੰਮ ਕਰ ਰਹੇ ਹਨ।

Have something to say? Post your comment

 
 
 
 

ਪੰਜਾਬ

ਵਿਧਾਇਕਾ ਬੀਬੀ ਜੀਵਨਜੋਤ ਕੌਰ ਨੂੰ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ : ਬੀਬੀ ਸੋਹਲ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਮਾਨ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਮੁੱਖ ਮੰਤਰੀ ਆਪਣੀ ਹੀ ਪਾਰਟੀ ਅਤੇ ਸਰਕਾਰ ਵਿੱਚ ਇਕੱਲੇ ਪੈਂਦੇ ਜਾ ਰਹੇ ਹਨ -ਵੜਿੰਗ

ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ਵਿੱਚ ਦਖ਼ਲ ਦੀ ਕੋਸ਼ਿਸ਼ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ: ਪਰਮਜੀਤ ਸਿੰਘ ਵੀਰਜੀ

ਤਖਤਾਂ ਦੀ ਸੇਵਾ-ਸੰਭਾਲ ਲਈ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਮੇਂ ਦੀ ਸਭ ਤੋਂ ਵੱਡੀ ਲੋੜ: ਪੰਚ ਪ੍ਰਧਾਨੀ ਜਥਾ

ਜੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਮੰਨਿਆ ਹੁੰਦਾ ਤਾਂ ਅੱਜ ਬਾਗੀ ਹੋਣ ਦੀ ਕਿਸੇ ਦੀ ਜੁਰਅਤ ਨਹੀਂ ਸੀ ਪੈਂਣੀ

ਖਾਲਸਾ ਯੂਨੀਵਰਸਿਟੀ ਵੱਲੋਂ ਲਾਅ ਨਾਲ ਸਬੰਧਿਤ ਵੱਖ-ਵੱਖ ਕੋਰਸਾਂ ਲਈ ਦਾਖਲਾ ਟੈਸਟ ਕਰਵਾਇਆ ਗਿਆ

ਫਰਜ਼ੀ ਵੀਡੀਓ ਕੈਨੇਡਾ ਦੇ ਇੱਕ ਹੋਟਲ ਵਿੱਚ ਬਣੀ ਸੀ ਜਦੋਂ ਕਿ ਮੈਂ 2016 ਤੋਂ ਬਾਅਦ ਕੈਨੇਡਾ ਨਹੀਂ ਗਿਆ-ਮੁੱਖ ਮੰਤਰੀ ਭਗਵੰਤ ਮਾਨ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ -24,453 ਬੀ.ਐਲ.ਓਜ਼. ਨੇ ਘਰ-ਘਰ ਜਾ ਕੇ ਫਾਰਮ ਵੰਡੇ