BREAKING NEWS
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਨਸ਼ਾ ਇਕ ਬਿਮਾਰੀ ਹੈ, ਕੋਈ ਅਪਰਾਧ ਨਹੀਂ, ਇਹ ਸਜ਼ਾ ਦੀ ਨਹੀਂ, ਇਲਾਜ ਦੀ ਮੰਗ ਕਰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੇ ਜਥੇਦਾਰ ਤੁਗਲਵਾਲ ਨੇ ਆਪਣੇ ਹਲਕੇ ਵਿਚ ਬੋਰਡ ਲਗਵਾਏ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | June 28, 2026 07:01 PM

ਅੰਮ੍ਰਿਤਸਰ - ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਆਦੇਸ਼ ਦੇ ਬੋਰਡ ਹਲਕੇ ਦੇ ਵਖ ਵਖ ਪਿੰਡਾ ਵਿਚ ਲਗਵਾਏ। ਅੱਜ ਪੱਤਰਕਾਰਾਂ ਨਾਲ ਗਲ ਕਰਦਿਆਂ ਜਥੇਦਾਰ ਤੁਗਲਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਬਉੱਚ ਹੈ ਤੇ ਤਖ਼ਤ ਸਾਹਿਬ ਦੇ ਹਰ ਆਦੇਸ਼ ਦੀ ਇੰਨ ਬਿਨ ਪਾਲਣਾ ਕੀਤੀ ਜਾਵੇਗੀ।ਉਨਾਂ ਸਰਕਾਰੀ ਇਸ਼ਾਰੇ ਤੇ ਬੋਰਡ ਪਾੜਣ ਵਾਲਿਆਂ ਨੂੰ ਤਾੜਣਾ ਕੀਤੀ ਕਿ ਯਾਦ ਰਖਣ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮਨਾਮਾਂ ਹੈ ਤੇ ਇਸ ਹੁਕਮਨਾਮੇ ਦੀ ਵਿਰੋਧਤਾ ਕਰਕੇ ਗੁਰੂ ਦੋਖੀ ਨਾ ਬਣੋ। ਉਨਾਂ ਕਿਹਾ ਕਿ ਸਿੱਖ ਪੰਥ ਦੀ ਧਾਰਮਿਕ ਅਗਵਾਈ ਕਰਨ ਵਾਲੀ ਸੰਸਥਾ ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋ ਹੰਕਾਰੇ ਹੋਏ ਮੁੱਖ ਮੰਤਰੀ ਬਾਰੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਨਾਲ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜ ਜੁਲਾਈ ਨੂੰ ਖ਼ਾਲਸਾ ਪੰਥ ਦੀਵਾਨ ਹਾਲ ਮੰਜੀ ਸਾਹਿਬ ਇਕਠਾ ਹੋ ਕੇ ਲੋਕ ਵਿਰੋਧੀ ਸਰਕਾਰ ਦੇ ਬਾਰੇ ਫੈਸਲਾ ਲਵੇਗਾ। ਉਨਾਂ ਕਿਹਾ ਕਿ ਜਿਸ ਸਰਕਾਰ ਦਾ ਮੁਖੀ ਸਿੱਖਾਂ ਦੇ ਗੁਰੂ ਸਾਹਿਬਾਨ ਤੇ ਧਾਰਮਿਕ ਆਗੂਆਂ ਦੀਆਂ ਤਸਵੀਰਾਂ ਦੀ ਬੇਹੁਰਮਤੀ ਕਰੇ ਪੰਜਾਬੀ ਉਸ ਨੂੰ ਕਦੇ ਵੀ ਮੁਆਫ ਨਹੀ ਕਰਨਗੇ। ਉਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਅਗਾਮੀ ਚੋਣਾ ਵਿਚ ਇਕ ਗੁਰੂ ਦੋਖੀ ਸਰਕਾਰ ਨੂੰ ਅਲਵਿਦਾ ਕਹਿ ਕੇ ਪੰਥ ਦੀ ਸਰਕਾਰ ਬਣਾਈਏ ਤਾਂ ਕਿ ਗੁਰਾਂ ਦੇ ਨਾਮ ਤੇ ਵਸਦਾ ਪੰਜਾਬ ਖੁਸ਼ ਤੇ ਖੁਸ਼ਹਾਲ ਹੋਵੇ ਤੇ ਸਾਰੇ ਧਰਮਾਂ ਦਾ ਸਤਿਕਾਰ ਮਾਣ ਕਾਇਮ ਰਹਿ ਸਕੇ। ਇਸ ਮੌਕੇ ਤੇ ਯਾਦਵਿੰਦਰ ਸਿੰਘ ਧੰਜਲ, ਲਵਜੀਤ ਸਿੰਘ ਬਸਰਾਵਾਂ, ਗੁਰਭੇਜ਼ ਸਿੰਘ, ਸਤਨਾਮ ਸਿੰਘ, ਅਜੀਤ ਸਿੰਘ, ਲਵਪ੍ਰੀਤ ਸਿੰਘ, ਸੁਖਦੀਪ ਸਿੰਘ, ਮਨੋਹਰ ਸਿੰਘ, ਇੰਦਰਜੀਤ ਸਿੰਘ ਆਦਿ ਹਾਜਰ ਸਨ।

Have something to say? Post your comment

 
 
 
 

ਪੰਜਾਬ

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਜਾ ਰਹੇ ਆਪ ਦੇ ਵਿਧਾਇਕ ਆਪਣੀ ਆਤਮਾ ਦੀ ਅਵਾਜ਼ ਸੁਣ ਕੇ ਸੱਚ ਬੋਲਣ-ਸੁਨੀਲ ਜਾਖੜ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ

ਮਹਾਰਾਸ਼ਟਰ ਸਰਕਾਰ ਸਿੱਖਾਂ ਦੇ ਮਾਮਲੇ ਵਿਚ ਦਖਲ ਨਾ ਦੇ ਕੇ ਸੁਪਰੀਮ ਕੋਰਟ ਦੇ ਫੈਂਸਲੇ ਅਨੁਸਾਰ ਕਮੇਟੀ ਨੂੰ ਕੰਮ ਕਰਨ ਦੇਵੇ - ਗਿ ਗੌਹਰ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਪ੍ਰਸ੍ਤਾਵਿਤ ਹਜ਼ੂਰ ਸਾਹਿਬ ਐਕਟ ‘ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦੇ ਮੁਲਤਵੀ ਕਰਨ ਲਈ ਮਹਾਰਾਸ਼ਟਰ ਸਰਕਾਰ ਦਾ ਧੰਨਵਾਦ

ਪੰਜਾਬ ਵਿੱਚ ਆਪ ਸਰਕਾਰ ਵੱਲੋਂ ਵੀਬੀ ਜੀ ਰਾਮਜੀ ਸਕੀਮ ਲਾਗੂ ਕਰਨ ਤੇ ਵੜਿੰਗ ਦਾ ਸਵਾਲ