BREAKING NEWS
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਨਸ਼ਾ ਇਕ ਬਿਮਾਰੀ ਹੈ, ਕੋਈ ਅਪਰਾਧ ਨਹੀਂ, ਇਹ ਸਜ਼ਾ ਦੀ ਨਹੀਂ, ਇਲਾਜ ਦੀ ਮੰਗ ਕਰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ

ਨੈਸ਼ਨਲ

ਸ੍ਰੀ ਦਰਬਾਰ ਸਾਹਿਬ 'ਤੇ ਪਹਿਲੇ ਭਾਰਤੀ ਫੌਜੀ ਹਮਲੇ ਦੀ ਯਾਦ ਵਿਚ 4 ਜੁਲਾਈ ਨੂੰ ਵੈਨਕੂਵਰ ਭਾਰਤੀ ਅੰਬੈਸੀ ਮੂਹਰੇ ਰੋਸ ਪ੍ਰਦਰਸ਼ਨ ਦਾ ਐਲਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 28, 2026 07:36 PM

ਨਵੀਂ ਦਿੱਲੀ -ਭਾਈ ਨਰਿੰਦਰ ਸਿੰਘ ਰੰਧਾਵਾ ਵੱਲੋਂ ਭੇਜੀ ਜਾਣਕਾਰੀ ਅਨੁਸਾਰ 4 ਜੁਲਾਈ 2026 ਨੂੰ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਯੋਜਕਾਂ ਵੱਲੋਂ ਜਾਰੀ ਪ੍ਰਚਾਰ ਸਮੱਗਰੀ ਵਿੱਚ 4 ਜੁਲਾਈ 1955 ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਦਸਿਆ ਗਿਆ ਕਿ ਉਸ ਦਿਨ ਸ੍ਰੀ ਦਰਬਾਰ ਸਾਹਿਬ 'ਤੇ ਪਹਿਲਾ ਭਾਰਤੀ ਫੌਜੀ ਹਮਲਾ ਹੋਇਆ ਸੀ, ਜਿਸ ਵਿੱਚ 200 ਤੋਂ ਵੱਧ ਸਿੱਖ ਸ਼ਹੀਦ ਹੋਏ, 2, 000 ਤੋਂ ਵੱਧ ਜ਼ਖ਼ਮੀ ਹੋਏ ਅਤੇ 57, 000 ਤੋਂ ਵੱਧ ਗ੍ਰਿਫ਼ਤਾਰੀਆਂ ਹੋਈਆਂ। ਇਸ ਪਿਛੋਕੜ ਨੂੰ ਉਭਾਰਦਿਆਂ ਸੰਗਤ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਭਾਈ ਨਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸਕ ਜ਼ੁਲਮਾਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲੇਗੀ ਅਤੇ ਜਦੋਂ ਤੱਕ ਭਾਈ ਨਿੱਝਰ ਦੇ ਕਤਲ ਵਿਚ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਕੌਮ ਦੀ ਆਵਾਜ਼ ਦੁਨੀਆ ਦੇ ਹਰ ਮੰਚ 'ਤੇ ਗੂੰਜਦੀ ਰਹੇਗੀ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਂਦੀ ਰਹੇਗੀ।

Have something to say? Post your comment

 
 
 
 

ਨੈਸ਼ਨਲ

ਕਰਨਾਪ੍ਰਯਾਗ ਹਿੰਸਾ ਮਾਮਲਾ: ਜੇਲ੍ਹ ਤੋਂ ਰਿਹਾਅ ਹੋਏ ਚਾਰ ਨਿਹੰਗ ਸਿੰਘ ਪਾਉਂਟਾ ਸਾਹਿਬ ਪਹੁੰਚੇ, ਕਿਹਾ  ਕਿਸੇ ਦੇ ਖਿਲਾਫ ਨਹੀਂ ਹਨ

ਨਿਹੰਗ ਸਿੰਘਾਂ ਦੀ ਜ਼ਮਾਨਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ 'ਤੇ ਲਾਈ ਮੋਹਰ, ਜੇਲ੍ਹ ਤੋਂ ਹੋਏ ਰਿਹਾਅ

ਨੈਸ਼ਨਲ ਅਕਾਲੀ ਦਲ ਦੇ 30ਵੇਂ ਸਥਾਪਨਾ ਦਿਵਸ ਮੌਕੇ 51 ਸ਼ਖ਼ਸੀਅਤਾਂ ਦਾ ਸਨਮਾਨ

ਕਰਨਪ੍ਰਯਾਗ ਮਾਮਲਾ: ਗ੍ਰਿਫ਼ਤਾਰ ਚਾਰੋਂ ਨਿਹੰਗ ਸਿੰਘਾਂ ਨੂੰ ਅਦਾਲਤ ਤੋਂ ਜ਼ਮਾਨਤ, ਜਥੇਬੰਦਕ ਸੰਘਰਸ਼ ਦੀ ਹੋਈ ਜਿੱਤ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਧਾਰਮਿਕ ਖ਼ੁਦਮੁਖਤਿਆਰੀ 'ਤੇ ਕਿਸੇ ਵੀ ਸਰਕਾਰੀ ਦਖ਼ਲ ਨੂੰ ਸਿੱਖ ਪੰਥ ਕਦੇ ਬਰਦਾਸ਼ਤ ਨਹੀਂ ਕਰੇਗਾ- ਅਖੰਡ ਕੀਰਤਨੀ ਜਥਾ

 ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀ

ਤਖਤ ਸ੍ਰੀ ਹਜ਼ੂਰ ਸਾਹਿਬ ਐਕਟ 'ਚ ਸੋਧ ਦੇ ਮਾਮਲੇ 'ਤੇ ਦਿੱਲੀ ਕਮੇਟੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਮੀਟਿੰਗ ਦਾ ਸਮਾਂ ਮੰਗਿਆ

ਕੈਨੇਡੀਅਨ ਸਿੱਖਾਂ ਵਲੋਂ ਸੀਐਸਆਈਐਸ ਵੱਲੋਂ ਏਅਰ ਇੰਡੀਆ ਫਲਾਈਟ 182 ਮਾਮਲੇ ਸਬੰਧੀ ਜਾਰੀ ਕੀਤੇ ਬਿਆਨ ਨੂੰ ਚੁਣੌਤੀ ਕਿਹਾ "ਸਬੂਤ ਦਿਓ ਜਾਂ ਪੋਸਟ ਹਟਾਓ"

ਤਖਤ ਹਜ਼ੂਰ ਸਾਹਿਬ ਬੋਰਡ ਐਕਟ 'ਚ ਸੋਧਾਂ ਖ਼ਿਲਾਫ਼ ਵਧਿਆ ਪੰਥ ਅੰਦਰ ਰੋਸ, 'ਅੱਜ ਹਜ਼ੂਰ ਸਾਹਿਬ, ਕੱਲ੍ਹ ਕਿਸ ਦੀ ਵਾਰੀ.?: ਬੀਬੀ ਰਣਜੀਤ ਕੌਰ

ਉੱਤਰਾਖੰਡ ਵਿੱਚ ਗੱਲਬਾਤ ਤੋਂ ਬਾਅਦ ਖਤਮ ਹੋਇਆ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਟਕਰਾਅ