BREAKING NEWS
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਨਸ਼ਾ ਇਕ ਬਿਮਾਰੀ ਹੈ, ਕੋਈ ਅਪਰਾਧ ਨਹੀਂ, ਇਹ ਸਜ਼ਾ ਦੀ ਨਹੀਂ, ਇਲਾਜ ਦੀ ਮੰਗ ਕਰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਜਾ ਰਹੇ ਆਪ ਦੇ ਵਿਧਾਇਕ ਆਪਣੀ ਆਤਮਾ ਦੀ ਅਵਾਜ਼ ਸੁਣ ਕੇ ਸੱਚ ਬੋਲਣ-ਸੁਨੀਲ ਜਾਖੜ

ਕੌਮੀ ਮਾਰਗ ਬਿਊਰੋ | June 28, 2026 09:21 PM

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਜਾ ਰਹੇ ਆਪ ਦੇ ਵਿਧਾਇਕਾਂ ਨੂੰ ਆਤਮਾ ਦੀ ਅਵਾਜ ਸੁਣ ਕੇ ਸੱਚ ਬੋਲਣ ਲਈ ਕਿਹਾ ਹੈ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ ਤੇ ਸਾਂਝੇ ਕੀਤੇ ਲੰਬੇ ਸੁਨੇਹੇ ਵਿਚ ਲਿਖਿਆ ਹੈ ਕਿ ਇਹ ਸਮੇਂ ਇੰਨ੍ਹਾਂ ਵਿਧਾਇਕਾਂ ਨੇ ਗੁਰੂ ਅਤੇ ਆਪਣੇ ਹੰਕਾਰੇ ਹੋਏ ਮੁੱਖ ਮੰਤਰੀ ਵਿਚੋਂ ਕਿਸੇ ਇਕ ਪਾਸੇ ਖੜ੍ਹਨ ਦਾ ਫੈਸਲਾ ਕਰਨਾ ਹੈ ਅਤੇ ਆਸ ਪ੍ਰਗਟਾਈ ਕਿ ਇਹ ਵਿਧਾਇਕ ਪੰਥ ਦੋਖੀ ਵਿਅਕਤੀ ਦੇ ਪਿੱਛੇ ਖੜਕੇ ਖੁਦ ਪੰਥ ਦੋਖੀ ਨਹੀਂ ਬਣਨਗੇ।
ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਸੁਨੇਹੇ ਵਿਚ ਲਿਖਿਆ ਹੈ,
ਜਦੋਂ ਸਿੱਖੀ ਸਿਧਾਤਾਂ ਨੂੰ ਚੁਣੌਤੀ ਦੇਣ ਵਾਲੇ, ਆਪਣੇ ਰਾਜਨੀਤਕ ਮਨਸੂਬਿਆਂ ਨੂੰ ਪੂਰਾ ਕਰਨ ਲਈ ਪੱਗਾਂ ਬੰਨਣ ਲਗ ਪੈਣ ਤੇ ਆਪਣੇ ਆਪ ਨੂੰ ਸਿੱਖ ਕਹਾਉਣ ਲੱਗ ਪੈਣ ਤਾਂ ਅੱਜ ਦੇ ਚੱਲ ਰਹੇ ਹਾਲਾਤਾਂ ਵਿੱਚ ਅਚੰਭੇ ਵਾਲੀ ਗੱਲ ਨਹੀਂ ਹੈ ।
ਪਰ ਗੁਰੂ ਸਾਹਿਬ ਦੇ ਸ਼ਬਦ ਹਨ ਕਿ ਜਬਰ ਕਰਨਾਂ ਗੁਨਾਹ ਹੈ ਅਤੇ ਜਬਰ ਸਹਿਣ ਕਰਨਾ ਉਸ ਤੋਂ ਵੱਡਾ ਗੁਨਾਹ ਹੈ । ਗੁਰੂ ਦੇ ਸੱਚੇ ਸਿੱਖ ਕਿਸੇ ਲਾਲਚ ਅਤੇ ਤਾਕਤ ਅੱਗੇ ਨਹੀਂ ਝੁਕਦੇ ਅਤੇ ਜੋ ਝੁਕ ਗਏ ਉਹ ਗੁਰੂ ਸਾਹਿਬ ਲਈ ਸਮਰਪਿਤ ਨਹੀਂ ।
ਗੁਰੂ ਦੀ ਬਖਸ਼ੀ ਸਿੱਖੀ ਕੁਰਬਾਨੀ, ਵਿਸ਼ਵਾਸ, ਸਤਿਕਾਰ ਅਤੇ ਸਮਰਪਣ ਦੀ ਪ੍ਰਤੀਕ ਹੈ ਨਾ ਕਿ ਰਾਜ ਸੱਤਾ ਦੇ ਹੰਕਾਰ ਵਿੱਚ “ਮੈਂ “ ਅਤੇ ਮੇਰੇ ਦਾ ਵਖਾਣ ਕਰਨ ਵਾਲਿਆਂ ਦੀ ਜੀ ਹਜ਼ੂਰੀ ਕਰਨ ਵਾਲਿਆਂ ਦੀ ।
ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲੇ ਪਹਿਲਾਂ ਵੀ ਬਹੁਤ ਆਏ ਪਰ ਇਤਿਹਾਸ ਗਵਾਹ ਹੈ ਕਿ ਉਹਨਾਂ ਹਾਕਮਾਂ ਦਾ ਵੀ ਕੁੱਝ ਨਹੀਂ ਰਿਹਾ ਅਤੇ ਰਹਿਣਾ ਮੱਥਾ ਲਾਉਣ ਵਾਲਿਆਂ ਦਾ ਹੁਣ ਵੀ ਕੁਝ ਨਹੀਂ ।
1000-1200 ਦੀ ਨਫਰੀ ਨਾਲ ਮੁੱਖ ਮੰਤਰੀ ਹੰਕਾਰ ਨਾ ਕਰਨ, ਇਹ ਦਾਤ ਵੀ ਉਸਦੀ ਹੈ ਅਤੇ ਉਸਦੀ ਮਿਹਰ ਬਿਨਾਂ ਬਚਣਾ ਕੁਝ ਨਹੀਂ ।

Have something to say? Post your comment

 
 
 
 

ਪੰਜਾਬ

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ

ਮਹਾਰਾਸ਼ਟਰ ਸਰਕਾਰ ਸਿੱਖਾਂ ਦੇ ਮਾਮਲੇ ਵਿਚ ਦਖਲ ਨਾ ਦੇ ਕੇ ਸੁਪਰੀਮ ਕੋਰਟ ਦੇ ਫੈਂਸਲੇ ਅਨੁਸਾਰ ਕਮੇਟੀ ਨੂੰ ਕੰਮ ਕਰਨ ਦੇਵੇ - ਗਿ ਗੌਹਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੇ ਜਥੇਦਾਰ ਤੁਗਲਵਾਲ ਨੇ ਆਪਣੇ ਹਲਕੇ ਵਿਚ ਬੋਰਡ ਲਗਵਾਏ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਪ੍ਰਸ੍ਤਾਵਿਤ ਹਜ਼ੂਰ ਸਾਹਿਬ ਐਕਟ ‘ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦੇ ਮੁਲਤਵੀ ਕਰਨ ਲਈ ਮਹਾਰਾਸ਼ਟਰ ਸਰਕਾਰ ਦਾ ਧੰਨਵਾਦ

ਪੰਜਾਬ ਵਿੱਚ ਆਪ ਸਰਕਾਰ ਵੱਲੋਂ ਵੀਬੀ ਜੀ ਰਾਮਜੀ ਸਕੀਮ ਲਾਗੂ ਕਰਨ ਤੇ ਵੜਿੰਗ ਦਾ ਸਵਾਲ