BREAKING NEWS

ਪੰਜਾਬ

ਜਦੋ ਵਿਧਾਇਕ ਨਿੱਜਰ ਨੇ ਸਿੱਧੇ ਪ੍ਰਸਾਰਣ ਤੇ ਇਤਰਾਜ ਕੀਤਾ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | June 29, 2026 09:41 PM


ਅੰਮ੍ਰਿਤਸਰ -  ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਜਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸਿੰਘ ਸਾਹਿਬਾਨ ਨੇ ਵਿਧਾਇਕਾ ਤੇ ਮੰਤਰੀਆਂ ਨਾਲ ਵਿਚਾਰ ਚਰਚਾ ਸ਼ੁਰੂ ਕੀਤੀ ਤਾਂ ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹੰੁਦਾ ਦੇਖ ਕੇ ਅੰਮ੍ਰਿਤਸਰ ਦਖਣੀ ਤੋ ਵਿਧਾਇਕ ਡਾ ਇੰਦਰਬੀਰ ਸਿੰਘ ਨਿਜਰ ਨੇ ਇਤਰਾਜ ਕੀਤਾ। ਉਨਾਂ ਸੰਬੋਧਨ ਹੁੰਦਿਆਂ ਕਿਹਾ ਕਿ ਇਹ ਇਕ ਸੰਵੇਦਨਸ਼ੀਲ ਮੁੱਦਾ ਹੈ ਤੇ ਇਸ ਦਾ ਸਿੱਧਾ ਪ੍ਰਸਾਰਣ ਸਹੀ ਨਹੀ ਹੈ ਤਾਂ ਇਸ ਦਾ ਜਵਾਬ ਦਿੰਦੇ ਜਥੇਦਾਰ ਗੜਗੱਜ ਨੇ ਕਿਹਾ ਕਿ ਤੁਹਾਡੇ ਮੁੱਖ ਮੰਤਰੀ ਹੀ ਲਲਕਾਰੇ ਮਾਰਦੇ ਸਨ ਕਿ ਸਾਰੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸੰਗਤਾਂ ਨੂੰ ਦਿਖਾਇਆ ਜਾਵੇ, ਹੁਣ ਤੁਹਾਡੀ ਫੁਰਮਾਇਸ਼ ਤੇ ਸਿੱਧਾ ਪ੍ਰਸਾਰਣ ਦਿਖਾ ਰਹੇ ਹਾਂ।

Have something to say? Post your comment

 
 
 
 

ਪੰਜਾਬ

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਜਦੋ ਬੀਬੀ ਗਨੀਵ ਕੌਰ ਨੇ ਵਿਧਾਨ ਸਭਾ ਦੀ ਕਾਰਵਾਈ ਦਾ ਸੱਚ ਸੁਣਾਇਆ

ਕੀ ਤੁਸੀ ਬਿਲ ਪੜਿਆ -ਗੜਗੱਜ

ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਸਤਾਵਿਤ ਸੋਧਾਂ ਦੀ ਪੜਚੋਲ ਕਰੇਗੀ ਅਤੇ ਸਕਾਰਾਤਮਕ ਫੈਸਲਾ ਲਵੇਗੀ: ਹਰਪਾਲ ਸਿੰਘ ਚੀਮਾ

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਮਾਨ

ਸਿੱਖਾਂ ਦੇ ਧਾਰਮਿਕ ਮਾਮਲਿਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨ ਲਈ ਪਾਬੰਦ ਹੈ ਸਰਕਾਰ: ਵੜਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਸੋਧ ਕਰਨ ਲਈ ਇੱਕ ਮਹੀਨੇ ਦਾ ਦਿੱਤਾ ਗਿਆ ਸਮਾਂ

ਸਰਕਾਰ ਨੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬੈੱਡਾਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਨ ਉਪਰੰਤ 368 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ

ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ; ਔਰਤਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ 535 ਕਰੋੜ ਰੁਪਏ ਜਾਰੀ