BREAKING NEWS

ਪੰਜਾਬ

ਜਦੋ ਬੀਬੀ ਗਨੀਵ ਕੌਰ ਨੇ ਵਿਧਾਨ ਸਭਾ ਦੀ ਕਾਰਵਾਈ ਦਾ ਸੱਚ ਸੁਣਾਇਆ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | June 29, 2026 09:45 PM


ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਜਦ ਜਥੇਦਾਰ ਵਿਧਾਇਕਾਂ ਨਾਲ ਗਲ ਕਰ ਰਹੇ ਸਨ ਤਾਂ ਉਨਾਂ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਕੋਲੋ ਪੁਛਿਆ ਕਿ ਜਦ ਵਿਧਾਨ ਸਭਾ ਵਿਚ ਦ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪੇਸ਼ ਹੋਇਆ ਤਾਂ ਤੁਸੀ ਗਏ ਸੀ ਤਾਂ ਬੀਬੀ ਨੇ ਜਵਾਬ ਦਿੱਤਾ ਕਿ ਮੈ ਉਸ ਦਿਨ ਵਿਧਾਨ ਸਭਾ ਵਿਚ ਨਹੀ ਸੀ ਗਈ ਕਿਉਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸੀ ਕਿ ਪਹਿਲਾਂ ਬਿਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਫਿਰ ਸ਼ੋ੍ਰਮਣੀ ਕਮੇਟੀ ਵਲੋ ਪ੍ਰਵਾਨਗੀ ਲਈ ਜਾਵੇ, ਫਿਰ ਬਿਲ ਪਾਸ ਕੀਤਾ ਜਾਵੇ।ਉਨਾਂ ਕਿਹਾ ਕਿ ਉਥੇ ਜਾਣ ਦਾ ਕੋਈ ਫਾਇਦਾ ਨਹੀ ਸੀ ਹਾਉਸ ਵਿਚ ਬੋਲਣ ਨਹੀ ਦਿੱਤਾ ਜਾਂਦਾ, ਜ਼ੇ ਬੋਲਦੇ ਹੋ ਤਾਂ ਬਹੁਤ ਬੇਇਜਤੀ ਕਰਦੇ ਹਨ। ਇਹ ਵੀ ਨਹੀ ਦੇਖਦੇ ਕਿ ਕੋਈ ਕਿਸੇ ਦੀ ਮਾਂ, ਭੈਣ ਤੇ ਧੀ ਹੈ।ਇਹ ਕਹਿ ਕੇ ਬੀਬੀ ਨੇ ਹਾਉਸ ਦਾ  ਸੱਚ ਸਾਹਮਣੇ ਰਖਿਆ।

Have something to say? Post your comment

 
 
 
 

ਪੰਜਾਬ

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਕੀ ਤੁਸੀ ਬਿਲ ਪੜਿਆ -ਗੜਗੱਜ

ਜਦੋ ਵਿਧਾਇਕ ਨਿੱਜਰ ਨੇ ਸਿੱਧੇ ਪ੍ਰਸਾਰਣ ਤੇ ਇਤਰਾਜ ਕੀਤਾ

ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਸਤਾਵਿਤ ਸੋਧਾਂ ਦੀ ਪੜਚੋਲ ਕਰੇਗੀ ਅਤੇ ਸਕਾਰਾਤਮਕ ਫੈਸਲਾ ਲਵੇਗੀ: ਹਰਪਾਲ ਸਿੰਘ ਚੀਮਾ

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਮਾਨ

ਸਿੱਖਾਂ ਦੇ ਧਾਰਮਿਕ ਮਾਮਲਿਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨ ਲਈ ਪਾਬੰਦ ਹੈ ਸਰਕਾਰ: ਵੜਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਸੋਧ ਕਰਨ ਲਈ ਇੱਕ ਮਹੀਨੇ ਦਾ ਦਿੱਤਾ ਗਿਆ ਸਮਾਂ

ਸਰਕਾਰ ਨੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬੈੱਡਾਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਨ ਉਪਰੰਤ 368 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ

ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ; ਔਰਤਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ 535 ਕਰੋੜ ਰੁਪਏ ਜਾਰੀ