BREAKING NEWS
ਕਾਂਗਰਸ ਦਿਸ਼ਾਹੀਣ ਹੋ ਚੁੱਕੀ ਹੈ, ਪੰਜਾਬ ਦੇ ਮੁੱਦਿਆਂ ਦੀ ਬਜਾਏ ਆਪਸੀ ਲੜਾਈ ਵਿੱਚ ਰੁੱਝੀ ਹੋਈ ਹੈ: ਬਲਤੇਜ ਪੰਨੂ782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਪੰਜਾਬ ਵਿੱਚ ਲਿਆ ਰਿਹਾ ਹੈ ਸਿਹਤ ਕ੍ਰਾਂਤੀ: ਡਾ. ਬਲਬੀਰ ਸਿੰਘ ਫਿਲਮ 'ਸਤਲੁਜ' ਨੇ ਖਾਲੜਾ ਕਤਲ ਦੀ ਕਹਾਣੀ ਨੂੰ ਮੁੜ ਕੀਤਾ ਸੁਰਜੀਤ- ਖੋਜੀ ਪੱਤਰਕਾਰਤਾ ਕਰਨ ਵਾਲੇ ਸਤਿੰਦਰ ਬੈਂਸ ਨੇ ਘਟਨਾ ਨੂੰ ਕੀਤਾ ਯਾਦਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ ਸਿੰਘ ਧਾਲੀਵਾਲਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲਸਾਂਝਾ ਸੁਨੇਹਾ ਸੰਮੇਲਨ ਨੇ , ਇਨਫਲੂਐਂਸਰਾਂ ਅਤੇ ਸਰਕਾਰ ਨੂੰ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਨੈਸ਼ਨਲ

ਐਂਗਰੀ ਮੈਨ ਪਰਮਜੀਤ ਸਿੰਘ 'ਪੰਮਾ' 'ਤੇ ਆਧਾਰਿਤ 10ਵਾਂ ਗੀਤ "ਪੰਮਾ ਬਿਨਾਂ ਧਰਨਾ ਸਫਲ ਨਹੀਂ" ਕੀਤਾ ਗਿਆ ਰਿਲੀਜ਼

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 05, 2026 09:10 PM

ਨਵੀਂ ਦਿੱਲੀ - ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ "ਪੰਮਾ" ਦੇ ਜਨ ਸੰਘਰਸ਼ਾਂ ਅਤੇ ਸਮਾਜ ਸੇਵਾ ਨੂੰ ਸਮਰਪਿਤ 10ਵਾਂ ਗੀਤ "ਪੰਮਾ ਬਿਨਾਂ ਧਰਨਾ ਸਫਲ ਨਹੀਂ" ਇੱਕ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ। ਇਹ ਗੀਤ ਉਨ੍ਹਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਲੋਕ-ਹਿੱਤ ਸੰਘਰਸ਼ਾਂ ਅਤੇ ਜਨਸੇਵਾ ਨੂੰ ਸੰਗੀਤ ਰਾਹੀਂ ਪੇਸ਼ ਕਰਦਾ ਹੈ। ਇਸ ਗੀਤ ਦੇ ਬੋਲ ਪ੍ਰਸਿੱਧ ਲੇਖਕ ਬਲਵਿੰਦਰ ਸਿੰਘ ਸੋਢੀ ਨੇ ਲਿਖੇ ਹਨ, ਜਦਕਿ ਇਸ ਨੂੰ ਗਾਇਕਾ ਰੈਸ਼ ਕੌਰ ਨੇ ਆਪਣੀ ਆਵਾਜ਼ ਦਿੱਤੀ ਹੈ। ਰਿਲੀਜ਼ ਸਮਾਗਮ ਵਿੱਚ ਪਰਮਜੀਤ ਸਿੰਘ "ਪੰਮਾ", ਬਲਵਿੰਦਰ ਸਿੰਘ ਸੋਢੀ, ਰੈਸ਼ ਕੌਰ, ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਸਕੱਤਰ ਵਿਕਰਾਂਤ ਮੋਹਨ, ਮਹਿਲਾ ਵਿੰਗ ਦੀ ਰਾਸ਼ਟਰੀ ਪ੍ਰਧਾਨ ਭਾਵਨਾ ਧਵਨ, ਦਿੱਲੀ ਪ੍ਰਦੇਸ਼ ਪ੍ਰਧਾਨ ਕੁਲਦੀਪ ਸਿੰਘ ਮਾਰਵਾਹ, ਸੋਸ਼ਲ ਵਿੰਗ ਦੀ ਰਾਸ਼ਟਰੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ, ਵਰਕਰ ਅਤੇ ਪਤਵੰਤੇ ਹਾਜ਼ਰ ਸਨ। ਇਸ ਮੌਕੇ ਬਲਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਪਰਮਜੀਤ ਸਿੰਘ "ਪੰਮਾ" ਪਿਛਲੇ ਕਰੀਬ 32 ਸਾਲਾਂ ਤੋਂ ਮਹਿੰਗਾਈ, ਸਿੱਖਿਆ, ਵਪਾਰੀਆਂ ਦੀਆਂ ਸਮੱਸਿਆਵਾਂ, ਮਹਿਲਾਵਾਂ ਦੇ ਹੱਕਾਂ ਅਤੇ ਹੋਰ ਜਨ-ਹਿੱਤ ਦੇ ਮੁੱਦਿਆਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਨ੍ਹਾਂ ਹੀ ਸੰਘਰਸ਼ਾਂ ਤੋਂ ਪ੍ਰੇਰਿਤ ਹੋ ਕੇ ਇਹ 10ਵਾਂ ਗੀਤ ਤਿਆਰ ਕੀਤਾ ਗਿਆ ਹੈ। ਗੀਤ ਦੇ ਰਿਲੀਜ਼ ਹੋਣ ਉਪਰੰਤ ਨੈਸ਼ਨਲ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ।

Have something to say? Post your comment

 
 
 
 

ਨੈਸ਼ਨਲ

4 ਜੁਲਾਈ 1955 ਦੀ ਯਾਦ ਵਿੱਚ ਦੁਨੀਆ ਭਰ ਵਿੱਚ ਗੂੰਜਿਆ ਸਿੱਖ ਰੋਸ

15 ਜੁਲਾਈ ਨੂੰ ਯੂਕੇ ਸੰਸਦ ਵਿੱਚ ਹੋਵੇਗੀ ਸਿੱਖ ਵਕਾਲਤੀ ਮੁਹਿੰਮ; ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਦਾ ਉਠੇਗਾ ਮੁੱਦਾ

ਮਾਨਸੂਨ ਸੈਸ਼ਨ ਦੌਰਾਨ ਸੰਸਦ 'ਚ ਮਚੇਗਾ ਘਮਾਸਾਨ

ਚੰਡੀਗੜ੍ਹ ਵਿੱਚ 24 ਘੰਟਿਆਂ ਦੇ ਅੰਦਰ ਦੂਜੀ ਇਮਾਰਤ ਡਿੱਗੀ, ਕਈਆਂ ਦੇ ਮਲਬੇ ਹੇਠ ਫਸਣ ਦਾ ਖਦਸ਼ਾ

ਝੂਠੀਆਂ ਰਾਜਨੀਤਿਕ ਲਹਿਰਾਂ ਤੋਂ ਬਚਦਿਆਂ, ਸਮਾਨਤਾ ਦੀ ਲੜਾਈ ਨੂੰ ਕੀਤਾ ਜਾਏ ਮਜ਼ਬੂਤ: ਜੀਵਨ ਸਿੰਘ ਤਾਮਿਲ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਗਿਆ ਵਿਸ਼ਾਲ ਗੁਰੂ ਕਾ ਲੰਗਰ

1955 ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਭਾਰਤੀ ਫੌਜੀ ਕਾਰਵਾਈ ਦੀ ਯਾਦ ਵਿੱਚ ਆਕਲੈਂਡ ਵਿਖੇ ਭਾਰੀ ਰੋਸ ਪ੍ਰਦਰਸ਼ਨ

ਬਗਲ ਮੇ ਛੁਰੀ ਮੂੰਹ ਮੇ ਰਾਮ ਕਾਂਗਰਸ ਦਾ ਆਰਐਸਐਸ ਤੇ ਜਵਾਬੀ ਹਮਲਾ

ਮੁੰਬਈ ਹਾਈ ਕੋਰਟ ਵੱਲੋਂ ਦਸਤਾਰਧਾਰੀ ਸਿੱਖਾਂ ਨੂੰ ਹੈਲਮਟ ਛੋਟ ਬਰਕਰਾਰ ਰੱਖਣ ਦਾ ਫ਼ੈਸਲਾ ਸਵਾਗਤਯੋਗ: ਸੰਤ ਮੀਤ ਸਿੰਘ

ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਰਚਾ ਕੀਤੀ - ਸੁਖਜਿੰਦਰ ਸਿੰਘ ਰੰਧਾਵਾ