ਪੰਜਾਬ

ਗਿਆਨੀ ਰਘਬੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਬੰਦ ਕਮਰਾ ਮੀਟਿੰਗ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | July 06, 2026 07:44 PM

ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਇਕ ਬੰਦ ਕਮਰਾ ਮੀਟਿੰਗ ਨੇ ਪੰਥਕ ਹਲਕਿਆਂ ਵਿਚ ਇਕ ਨਵੀ ਚਰਚਾ ਛੇੜ ਦਿੱਤੀ ਹੈ।ਅੱਜ ਗਿਆਨੀ ਹਰਪ੍ਰੀਤ ਸਿੰਘ ਆਪਣੀ ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰਾਂ ਤੇ ਜਿਲਾ ਪ੍ਰਧਾਨਾਂ ਨਾਲ ਮੀਟਿੰਗ ਕਰਨ ਲਈ ਅੰਮ੍ਰਿਤਸਰ ਆਏ ਹੋਏ ਸਨ ਤੇ ਉਥੋ ਹੀ ਉਹ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਤੇ ਜਾ ਪਹੰੁਚੇ। ਦੋਵੇ ਸਾਬਕਾ ਜਥੇਦਾਰ ਮੀਟਿੰਗ ਵਿਚ ਪੰਥਕ ਮਸਲਿਆਂ ਤੇ ਵਿਚਾਰ ਕਰਨ ਦੀ ਗਲ ਕਰਕੇ ਹੋਰ ਵੇਰਵੇ ਦੇਣ ਤੋ ਇਨਕਾਰ ਕਰਦੇ ਰਹੇ।

Have something to say? Post your comment

 
 
 
 

ਪੰਜਾਬ

ਭਾਜਪਾ ਅਤੇ ਕਾਂਗਰਸ ਨਹੀਂ ਚਾਹੁੰਦੀਆਂ ਕਿ ਨਵੀਂ ਪੀੜ੍ਹੀ ਪੰਜਾਬ ਦੇ ਸਭ ਤੋਂ ਕਾਲੇ ਦੌਰ ਦਾ ਸੱਚ ਜਾਣੇ: ਬਲਤੇਜ ਪੰਨੂ

ਸਿੱਖਾਂ `ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ - ਐਡਵੋਕੇਟ ਧਾਮੀ

ਤਿੰਨ ਪ੍ਰਮੁੱਖ ਯੂਨੀਅਨਾਂ ਨਾਲ ਕੀਤੀ ਵਿਚਾਰ-ਚਰਚਾ; ਪੰਜਾਬ ਸਰਕਾਰ ਮਜ਼ਦੂਰਾਂ ਦੀ ਭਲਾਈ ਅਤੇ ਨੌਕਰੀ ਸੁਰੱਖਿਆ ਲਈ ਵਚਨਬੱਧ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਦੀ ਰਿਪੋਰਟ ਤੇ ਸਵਾਲ ਚੁੱਕੇ

2 ਦਸੰਬਰ ਦੇ ਹੁਕਮਨਾਮਿਆ ਤੋਂ ਮੁਕਰਨ ਵਾਲਿਆਂ ਖਿਲਾਫ ਐਸ.ਜੀ.ਪੀ.ਸੀ ਨੇ ਕੋਈ ਇਕੱਠ ਕਿਉਂ ਨਹੀਂ ਕੀਤਾ- ਗਿਆਨੀ ਹਰਪ੍ਰੀਤ ਸਿੰਘ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

ਕਾਂਗਰਸ ਦਿਸ਼ਾਹੀਣ ਹੋ ਚੁੱਕੀ ਹੈ, ਪੰਜਾਬ ਦੇ ਮੁੱਦਿਆਂ ਦੀ ਬਜਾਏ ਆਪਸੀ ਲੜਾਈ ਵਿੱਚ ਰੁੱਝੀ ਹੋਈ ਹੈ: ਬਲਤੇਜ ਪੰਨੂ

782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਪੰਜਾਬ ਵਿੱਚ ਲਿਆ ਰਿਹਾ ਹੈ ਸਿਹਤ ਕ੍ਰਾਂਤੀ: ਡਾ. ਬਲਬੀਰ ਸਿੰਘ