BREAKING NEWS
ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧਪੂਰੀ ਦੁਨੀਆ ਵਿੱਚ ਸਿਰਫ਼ ਬ੍ਰਾਜ਼ੀਲ ਵਿੱਚ ਈ-100 ਦੀ ਵਰਤੋਂ ਹੁੰਦੀ ਹੈ, ਪਰ ਉਸਨੇ ਇਸਦੀ ਤਿਆਰੀ 50 ਸਾਲ ਪਹਿਲਾਂ ਸ਼ੁਰੂ ਕਰ ਦਿੱਤੀ ਸੀ- ਕੇਜਰੀਵਾਲਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਪੰਜਾਬ

ਐਸ ਆਈ ਆਰ ਦੀ ਸਮੀਖਿਆ ਮੀਟਿੰਗ ਹੋਈ ਲੁਧਿਆਣਾ ਵਿੱਚ

ਕੌਮੀ ਮਾਰਗ ਬਿਊਰੋ | July 08, 2026 07:50 PM

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ,   ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਲੁਧਿਆਣਾ ਵਿੱਚ ਇੱਕ  ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਲੁਧਿਆਣਾ, ਐਸ.ਬੀ.ਐਸ.ਨਗਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ  ਨੇ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ।

 

Have something to say? Post your comment

 
 
 
 

ਪੰਜਾਬ

ਐਫਬੀਆਈ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਟਾਂਡਾ ਐਸਐਚਓ ਲਾਈਨ ਹਾਜ਼ਰ ਐਸਪੀ ਜਲੰਧਰ ਕਰਨਗੇ ਪੜਤਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਹੋਵੇਗੀ ਅਰਦਾਸ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ ਘਰ ਲਾਇਬਰੇਰੀ ਲਹਿਰ”ਉਸਾਰਨ ਦੀ ਲੋੜ- ਦਰਸ਼ਨ ਬੁੱਟਰ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਭਾਜਪਾ ਪੰਜਾਬ ਦੀ ਅਪੀਲ ਤੋਂ ਬਾਅਦ ਕੇਂਦਰ ਨੇ ਫ਼ਿਲਮ 'ਸਤਲੁਜ' ਨੂੰ ਓ.ਟੀ.ਟੀ ਤੋਂ ਹਟਾਉਣ ਦੇ ਮਾਮਲੇ ਦੀ ਸਮੀਖਿਆ ਦੇ ਦਿੱਤੇ ਹੁਕਮ

ਪੰਜਾਬ ਹੋਮ ਗਾਰਡਸ ਦੇ ਜਵਾਨ ਨੂੰ ਜਦੋਂ ਪੰਜਾਬ ਪੁਲਿਸ ਨੇ ਫਰਜ਼ੀ ਮੁਕਾਬਲੇ ਵਿੱਚ ਮਾਰ ਦਿੱਤਾ- ਮਿਲਿਆ ਇਨਸਾਫ 32 ਸਾਲਾਂ ਬਾਅਦ

ਪੂਰੀ ਦੁਨੀਆ ਵਿੱਚ ਸਿਰਫ਼ ਬ੍ਰਾਜ਼ੀਲ ਵਿੱਚ ਈ-100 ਦੀ ਵਰਤੋਂ ਹੁੰਦੀ ਹੈ, ਪਰ ਉਸਨੇ ਇਸਦੀ ਤਿਆਰੀ 50 ਸਾਲ ਪਹਿਲਾਂ ਸ਼ੁਰੂ ਕਰ ਦਿੱਤੀ ਸੀ- ਕੇਜਰੀਵਾਲ