BREAKING NEWS
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂਹਰ ਬੱਚਾ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਹਾਸਲ ਕਰਨ ਦਾ ਹੱਕਦਾਰ : ਡਾ. ਬਲਜੀਤ ਕੌਰਐਕਸਪੋਰਟਰਾਂ ਨੂੰ 8.35 ਕਰੋੜ ਰੁਪਏ ਦਾ ਗ਼ਲਤ ਇਨਪੁਟ ਟੈਕਸ ਕ੍ਰੈਡਿਟ ਪਾਸ ਕੀਤਾ: ਹਰਪਾਲ ਸਿੰਘ ਚੀਮਾਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਪੰਜਾਬ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ - ਅਨਿੰਦਿਤਾ ਮਿੱਤਰਾ

ਕੌਮੀ ਮਾਰਗ ਬਿਊਰੋ | July 09, 2026 08:58 PM

ਚੰਡੀਗੜ੍ਹ-ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰ ਆਪਣੇ ਗਣਨਾ ਫਾਰਮ ਭਰ ਸਕਦੇ ਹਨ ਅਤੇ ਜਮ੍ਹਾਂ ਕਰਵਾ ਸਕਦੇ ਹਨ।

ਸੂਬੇ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਕਿਹਾ ਕਿ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।"

ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫਸਰ (ਬੀਐਲਓ) ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਹਾਇਤਾ ਵਾਸਤੇ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ।

Have something to say? Post your comment

 
 
 
 

ਪੰਜਾਬ

ਜੇ ਬਹੁਗਿਣਤੀ ਨਾਲ ਹੋਏ ਅਤਿਆਚਾਰ 'ਤੇ ਬਣੀਆਂ ਫਿਲਮਾਂ ਪ੍ਰਦਰਸ਼ਿਤ ਹੋ ਸਕਦੀਆਂ ਹਨ, ਤਾਂ  ਘੱਟ ਗਿਣਤੀ 'ਤੇ ਫਿਲਮ ਨੂੰ ਰੋਕਣਾ ਬੇਇਨਸਾਫੀ - ਗਿਆਨੀ ਹਰਪ੍ਰੀਤ ਸਿੰਘ

ਐਲਏਡੀਸੀ ਨੀਤੀ ਨੂੰ ਵਾਪਸ ਲੈਣ ਦੀ ਮੰਗ ਕੀਤੀ ਪੰਜਾਬ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੱਕੇ ਤੌਰ 'ਤੇ ਖੋਲ੍ਹਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅਰਦਾਸ ਸਮਾਗਮ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ

ਹਰ ਬੱਚਾ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਹਾਸਲ ਕਰਨ ਦਾ ਹੱਕਦਾਰ : ਡਾ. ਬਲਜੀਤ ਕੌਰ

ਐਕਸਪੋਰਟਰਾਂ ਨੂੰ 8.35 ਕਰੋੜ ਰੁਪਏ ਦਾ ਗ਼ਲਤ ਇਨਪੁਟ ਟੈਕਸ ਕ੍ਰੈਡਿਟ ਪਾਸ ਕੀਤਾ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕੈਸ਼ਲੈੱਸ ਇਲਾਜ ਨੇ ਮੇਰੇ ਪਰਿਵਾਰ ਦਾ ਆਰਥਿਕ ਬੋਝ ਘਟਾਇਆ: ਲਾਭਪਾਤਰੀ ਮਾਮੂ ਰਾਮ

'ਸਤਲੁਜ' ਫਿਲਮ ਹਟਾਏ ਜਾਣ ਤੋਂ ਬਾਅਦ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ, ਦੁਬਾਰਾ ਰਿਲੀਜ਼ ਕਰਨ ਦੀ ਮੰਗ ਉੱਠੀ

ਐਫਬੀਆਈ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਟਾਂਡਾ ਐਸਐਚਓ ਲਾਈਨ ਹਾਜ਼ਰ ਐਸਪੀ ਜਲੰਧਰ ਕਰਨਗੇ ਪੜਤਾਲ