BREAKING NEWS
ਚੋਣ ਕਮਿਸ਼ਨ ਨੇ ਆਂਧਰਾ ਪ੍ਰਦੇਸ਼ ਅਤੇ ਹਰਿਆਣਾ ਲਈ ਐਸਆਈਆਰ ਸ਼ਡਿਊਲ ਵਿੱਚ ਬਦਲਾਅ ਕੀਤਾ, ਅੰਤਿਮ ਸੂਚੀ 3 ਅਕਤੂਬਰ ਨੂੰਪਿਛਲੀਆਂ ਸਰਕਾਰਾਂ ਨੇ ਨਹਿਰਾਂ ਅਤੇ ਨਹਿਰੀ ਪਾਣੀ ਵੱਲ ਧਿਆਨ ਨਹੀਂ ਦਿੱਤਾ: ਬਰਿੰਦਰ ਕੁਮਾਰ ਗੋਇਲਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ: ਹਰਪਾਲ ਸਿੰਘ ਚੀਮਾਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਾਢੇ ਚਾਰ ਸਾਲਾਂ ਵਿੱਚ, ਮੈਂ ਸਿਰਫ਼ ਉਨ੍ਹਾਂ ਫਾਈਲਾਂ 'ਤੇ ਦਸਤਖਤ ਕੀਤੇ ਹਨ ਜਿਨ੍ਹਾਂ ਨਾਲ ਲੋਕਾਂ ਦਾ ਭਲਾ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੈਸ਼ਨਲ

ਭਾਰਤ ਟੈਕਸ-2026 'ਚ ਪੰਜਾਬ ਦੀ ਧਾਕ, ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਦਿੱਤਾ ਸੱਦਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 14, 2026 07:54 PM

ਨਵੀਂ ਦਿੱਲੀ - ਨਵੀਂ ਦਿੱਲੀ ਵਿਖੇ ਭਾਰਤ ਟੈਕਸ-2026 ਦੌਰਾਨ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਨੂੰ 75 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਭਾਰਤ ਦੇ ਅਗੇਤੀ ਟੈਕਸਟਾਈਲ ਹੱਬ ਵਜੋਂ ਵਿਕਸਤ ਕਰਨ ਲਈ ਸਰਕਾਰ ਨੇ ਅਪੈਰਲ, ਟੈਕਨੀਕਲ ਟੈਕਸਟਾਈਲ, ਕਤਾਈ-ਬੁਣਾਈ ਅਤੇ ਰੰਗਾਈ-ਫਿਨਿਸ਼ਿੰਗ ਨਾਲ ਸਬੰਧਤ ਤਿੰਨ ਵਿਸ਼ੇਸ਼ ਨੀਤੀਆਂ ਲਾਗੂ ਕੀਤੀਆਂ ਹਨ। ਨਿਵੇਸ਼ਕਾਂ ਲਈ ਪੂੰਜੀ ਸਬਸਿਡੀ, ਐਸਜੀਐਸਟੀ ਰਿਇੰਬਰਸਮੈਂਟ ਅਤੇ ਹੋਰ ਆਕਰਸ਼ਕ ਪ੍ਰੋਤਸਾਹਨਾਂ ਦਾ ਵੀ ਐਲਾਨ ਕੀਤਾ ਗਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਐਸ.ਏ.ਐਸ. ਨਗਰ ਵਰਗੇ ਉਦਯੋਗਿਕ ਕਲੱਸਟਰ ਟੈਕਸਟਾਈਲ ਖੇਤਰ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਹੁਣ ਰਵਾਇਤੀ ਟੈਕਸਟਾਈਲ ਦੇ ਨਾਲ-ਨਾਲ ਟੈਕਨੀਕਲ ਟੈਕਸਟਾਈਲ, ਮੈਡੀਟੈਕ, ਸਪੋਰਟਟੈਕ ਅਤੇ ਐਗਰੀਟੈਕ ਵਰਗੇ ਉਭਰਦੇ ਖੇਤਰਾਂ ਵਿੱਚ ਵੀ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ, ਜਿਸ ਨਾਲ ਪੰਜਾਬ ਵਿਸ਼ਵ ਪੱਧਰ 'ਤੇ ਮੁਕਾਬਲੇ ਲਈ ਤਿਆਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਉਦਯੋਗਿਕ ਢਾਂਚਾ, ਭਰੋਸੇਯੋਗ ਬਿਜਲੀ, ਆਧੁਨਿਕ ਲੌਜਿਸਟਿਕਸ, ਰਾਈਟ ਟੂ ਬਿਜ਼ਨਸ ਐਕਟ ਅਤੇ ਫਾਸਟਟ੍ਰੈਕ ਪੰਜਾਬ ਪੋਰਟਲ ਰਾਹੀਂ ਮਿਲ ਰਹੀਆਂ ਤੇਜ਼ ਪ੍ਰਵਾਨਗੀਆਂ ਪੰਜਾਬ ਨੂੰ ਟੈਕਸਟਾਈਲ ਨਿਵੇਸ਼ ਲਈ ਆਦਰਸ਼ ਮੰਜ਼ਿਲ ਬਣਾਉਂਦੀਆਂ ਹਨ।

Have something to say? Post your comment

 
 
 
 

ਨੈਸ਼ਨਲ

ਰਾਮ ਮੰਦਰ ਵਿੱਚ ਭੇਟਾਂ ਦੀ ਚੋਰੀ ਸਭ ਤੋਂ ਵੱਡਾ ਪਾਪ ਤੇ ਜਨਤਕ ਭਾਵਨਾਵਾਂ ਨਾਲ ਵਿਸ਼ਵਾਸਘਾਤ - ਪ੍ਰਿਯੰਕਾ ਚਤੁਰਵੇਦੀ

ਪੰਜਾਬ ਬਣੇਗਾ ਟੈਕਸਟਾਈਲ ਨਿਵੇਸ਼ ਦਾ ਸਭ ਤੋਂ ਵੱਡਾ ਕੇਂਦਰ, ਉਦਯੋਗਪਤੀਆਂ ਨੂੰ ਖੁੱਲ੍ਹਾ ਸੱਦਾ: ਭਗਵੰਤ ਮਾਨ

ਸੰਯੁਕਤ ਰਾਸ਼ਟਰ ਨੇ ਭਾਰਤ ਦੀ ਵੋਟਰ ਸੂਚੀ ਪੁਨਰ-ਸਮੀਖਿਆ (ਐਸ.ਆਈ.ਆਰ) 'ਤੇ ਜਤਾਈ ਚਿੰਤਾ

ਪੀਲੀਭੀਤ ਫ਼ਰਜ਼ੀ ਪੁਲਿਸ ਮੁਕਾਬਲਾ ਭਾਰਤੀ ਲੋਕਤੰਤਰ ਦੇ ਮੱਥੇ 'ਤੇ ਕਾਲਾ ਧੱਬਾ- ਵੀਰਜੀ

ਪੰਜ ਪੰਥਕ ਜਥੇਬੰਦੀਆਂ ਵਲੋਂ 14 ਜੁਲਾਈ ਨੂੰ ਗ੍ਰਹਿ ਮੰਤਰੀ ਦੇ ਨਾਮ ਦਿਤਾ ਜਾਵੇਗਾ ਮੰਗ ਪੱਤਰ - ਗਿਆਨੀ ਹਰਪ੍ਰੀਤ ਸਿੰਘ

30 ਦਿਨ ਜੇਲ੍ਹ 'ਚ ਰਹਿਣ 'ਤੇ ਪ੍ਰਧਾਨ ਮੰਤਰੀ, ਮੁੱਖ ਮੰਤਰੀ ਤੇ ਮੰਤਰੀਆਂ ਨੂੰ ਅਹੁਦੇ ਤੋਂ ਹਟਾਉਣ ਵਾਲੇ ਬਿੱਲ ਵਿੱਚ ਜੇਪੀਸੀ ਵੱਲੋਂ 5 ਸੋਧਾਂ ਦੀ ਸਿਫ਼ਾਰਸ਼

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਸੇਵਾ ਦੇ 11 ਸਾਲ ਕੀਤੇ ਪੂਰੇ, ਸੰਗਤ ਨੇ ਦਿੱਤੀਆਂ ਵਧਾਈਆਂ

ਐਨਸੀਆਰ ਸਿੱਖ ਕਨਵੈਨਸ਼ਨ ਤੋਂ ਪੰਥਕ ਏਕੇ ਦਾ ਦਿੱਤਾ ਗਿਆ ਸੱਦਾ, ਕਾਲਕਾ-ਕਾਹਲੋਂ ਨੇ ਕੀਤੇ ਵੱਡੇ ਐਲਾਨ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਰੋਕਣ ਦੀ ਨਵੀਂ ਚਾਲ.? ਸਰਕਾਰ ਦੀ ਟਾਲਮਟੋਲ 'ਤੇ ਸਿੱਖ ਜਗਤ 'ਚ ਰੋਸ, ਹਾਈ ਕੋਰਟ ਨੇ ਮੰਗਿਆ ਜਵਾਬ

ਸ਼ਹੀਦ ਭਾਈ ਲਾਭ ਸਿੰਘ ਦੇ ਸ਼ਹੀਦੀ ਸਮਾਗਮ 'ਚ ਗੂੰਜਿਆ ਸੰਪੂਰਨ ਅਜ਼ਾਦੀ ਦਾ ਸੱਦਾ, ਵੋਟ ਪ੍ਰਣਾਲੀ 'ਤੇ ਉਠੇ ਸਵਾਲ