BREAKING NEWS
'ਸੱਚ ਕਮਿਸ਼ਨ' ਬਣਾਉਣ ਦੀ ਬਜਾਏ, ਬਾਦਲਾਂ ਨੇ ਸੱਤਾ ਵਿੱਚ ਆਉਂਦੇ ਹੀ ਬੀਬੀ ਖਾਲੜਾ 'ਤੇ ਪਰਚੇ ਦਰਜ ਕੀਤੇ: ਬਲਤੇਜ ਪੰਨੂਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇਸਫ਼ਲਤਾਪੂਰਵਕ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂਜ਼ਿਆਦਾਤਰ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਜਾਰੀ, ਬਾਕੀ ਮੰਗਾਂ ਵੀ ਸਮਾਂਬੱਧ ਤਰੀਕੇ ਨਾਲ ਕੀਤੀਆਂ ਜਾਣਗੀਆਂ ਹੱਲ: ਹਰਪਾਲ ਸਿੰਘ ਚੀਮਾ

ਪੰਜਾਬ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਕੌਮੀ ਮਾਰਗ ਬਿਊਰੋ | July 17, 2026 07:21 PM

ਚੰਡੀਗੜ੍ਹ- ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ।

ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।"

ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫ਼ਸਰ (ਬੀਐਲਓ) ਵੋਟਰਾਂ ਦੀ ਇਸ ਪ੍ਰਕਿਰਿਆ ਵਿੱਚ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ।

 

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਧਰੁਵੀਕਰਨ ਦੀ ਸਿਆਸਤ ਨਹੀਂ ਚੱਲੇਗੀ- ਮੋਦੀ ਦੀ ਫੇਰੀ ਉੱਪਰ ਬੋਲੇ ਵੜਿੰਗ

ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਢਿੱਲੋਂ

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ ਅਮਰੀਕਾ ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ ਆਰੰਭ

ਬਲੌਂਗੀ ਵਿੱਚ ਪਾਣੀ ਦਾ ਗੰਭੀਰ ਸੰਕਟ: ਲੋਕ ਟੈਂਕਰਾਂ ਦੇ ਸਹਾਰੇ- ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ

ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਪੰਥ ਲਈ ਰਾਹ ਦਸੇਰਾ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਰਾਜ ਸਰਕਾਰ 'ਤੇ ਨਿਸ਼ਾਨਾ ਸਾਧਿਆ

'ਸੱਚ ਕਮਿਸ਼ਨ' ਬਣਾਉਣ ਦੀ ਬਜਾਏ, ਬਾਦਲਾਂ ਨੇ ਸੱਤਾ ਵਿੱਚ ਆਉਂਦੇ ਹੀ ਬੀਬੀ ਖਾਲੜਾ 'ਤੇ ਪਰਚੇ ਦਰਜ ਕੀਤੇ: ਬਲਤੇਜ ਪੰਨੂ

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ