ਪੰਜਾਬ

ਕਿਸੇ ਵੀ ਮੁਲਕ ਦੀ ਜਵਾਨੀ ਨੂੰ ਜਬਰ ਨਾਲ ਨਹੀਂ ਦਬਾਇਆ ਜੀ ਸਕਦਾ- ਪਰਗਟ ਸਿੰਘ ਗਰੇਵਾਲ

ਕੌਮੀ ਮਾਰਗ ਬਿਊਰੋ | July 25, 2026 07:35 PM

ਲੁਧਿਆਣਾ-ਕਿਸੇ ਵੀ ਮੁਲਕ ਦੀ ਜਵਾਨੀ ਨੂੰ ਜਬਰ ਨਾਲ ਨਹੀਂ ਦਬਾਇਆ ਜੀ ਸਕਦਾ। ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਲੁਧਿਆਣਾ ਦੇ ਬਾਨੀ ਪ੍ਰਧਾਨ ਸ. ਪਰਗਟ ਸਿੰਘ ਗਰੇਵਾਲ ਨੇ ਕਿਹਾ।
ਉਨ੍ਹਾਂ ਕਿਹਾ ਕਿ ਕਿਸੇ ਵੀ ਸੰਘਰਸ਼ ਨੂੰ ਅੱਜ ਤੀਕ ਜਬਰ ਨਹੀਂ ਦਬਾ ਸਕਿਆ। ਸ. ਪਰਗਟ ਸਿੰਘ ਗਰੇਵਾਲ ਦੀ ਸਿਹਤਯਾਬੀ ਦਾ ਪਤਾ ਲੈਣ ਲਈ ਉਸ ਦੇ ਪੁਰਾਣੇ ਦੋਸਤ ਸ. ਮਲਕੀਤ ਸਿੰਘ ਦਾਖਾ, ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ, ਗੁਰਦੇਵ ਸਿੰਘ ਲਾਪਰਾਂ, ਪ੍ਰੋ. ਗੁਰਭਜਨ ਸਿੰਘ ਗਿੱਲ, ਕੋਲਕਾਤਾ ਵਾਸੀ ਸ. ਅਜੀਤ ਸਿੰਘ ਬਾਰੀ ਉਨ੍ਹਾਂ ਦੇ ਗ੍ਰਹਿ ਪੁੱਜੇ। ਸ. ਪਰਗਟ ਸਿੰਘ ਗਰੇਵਾਲ ਦੇ ਸਪੁੱਤਰ ਅਮਨਦੀਪ ਸਿੰਘ ਗਰੇਵਾਲ ਨੱ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ।

Have something to say? Post your comment

 
 
 
 

ਪੰਜਾਬ

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਿਲ ਬਾਣੀਕਾਰਾਂ ਬਾਰੇ ਪੁਸਤਕਾਂ ਡਾ. ਸ ਪ ਸਿੰਘ ਤੇ ਪਰਵਾਸੀ ਲੇਖਕ ਗੁਰਬਚਨ ਸਿੰਘ ਨੂੰ ਕ ਕ ਬਾਵਾ ਤੇ ਗੁਰਭਜਨ ਗਿੱਲ ਵੱਲੋਂ ਭੇਂਟ

ਵਾਤਵਰਣ ਸੰਭਾਲ 'ਤੇ ਸ਼ੁੱਧਤਾ ਲਈ ਮਾਨਵਤਾ ਭਲਾਈ ਸੇਵਾ ਸੁਸਾਇਟੀ ਵੱਲੋ ਲਗਾਇਆ ਗਿਆ ਬੂਟਿਆਂ ਦਾ ਲੰਗਰ

ਸਰਕਾਰਾਂ ਨੂੰ ਦੇਸ਼ ਦੇ ਭਵਿੱਖ ਨੌਜਵਾਨਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ- ਰਵੀਇੰਦਰ ਸਿੰਘ

ਮੀਰੀ ਪੀਰੀ ਖ਼ਾਲਸਾ ਮਾਰਚ ਦੂਜੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8,069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ ₹20.22 ਕਰੋੜ ਖ਼ਰਚ ਕੀਤੇ

ਮਾਵਾਂ ਧੀਆਂ ਸਤਿਕਾਰ ਯੋਜਨਾ 'ਤੇ ਹਾਈ ਕੋਰਟ ਦੀ ਕੋਈ ਰੋਕ ਨਹੀਂ, ਭਲਾਈ ਸਕੀਮਾਂ ਯੋਜਨਾ ਅਨੁਸਾਰ ਜਾਰੀ ਰਹਿਣਗੀਆਂ: ਬਲਤੇਜ ਪੰਨੂ

ਮਾਨਸਾ ਵਿੱਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ

ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ, ਡੀਐਸਪੀ ਸਤਵੀਰ ਸਿੰਘ ਮੁਅੱਤਲ