BREAKING NEWS
ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ- ਗਿਆਨੀ ਹਰਪ੍ਰੀਤ ਸਿੰਘ

ਕੌਮੀ ਮਾਰਗ ਬਿਊਰੋ | July 31, 2026 07:27 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਅਤੇ ਆਪਣੀ ਗੱਲ ਸਰਕਾਰ ਤੱਕ ਪਹੁੰਚਾਉਣ ਦਾ ਅਧਿਕਾਰ ਦਿੰਦਾ ਹੈ ਤਾਂ ਫਿਰ ਪੰਜਾਬੀ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਿਉਂ ਨਹੀਂ ਕਰ ਸਕਦੇ? ਉਹਨਾਂ ਨੂੰ ਆਪਣੀ ਹੀ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਕਿਉਂ ਰੋਕਿਆ ਜਾਂਦਾ ਹੈ? ਅਤੇ ਆਪਣੇ ਸੂਬੇ ਦੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਮੈਮੋਰੈਂਡਮ ਦੇਣ ਦਾ ਹੱਕ ਖੋਹ ਕੇ ਪਰਚੇ ਕਿਉਂ ਦਰਜ ਕੀਤੇ ਜਾ ਰਹੇ ਹਨ? ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ 'ਤੇ ਉਨ੍ਹਾਂ ਖਿਲਾਫ਼ FIR ਦਰਜ਼ ਕਰਨਾ ਲੋਕਤੰਤਰੀ ਹੱਕਾਂ 'ਤੇ ਸਿੱਧਾ ਹਮਲਾ ਹੈ। ਲੋਕਤੰਤਰ ਵਿੱਚ ਜਵਾਬ FIR ਨਾਲ ਨਹੀਂ, ਸੰਵਾਦ ਨਾਲ ਦਿੱਤਾ ਜਾਂਦਾ ਹੈ। ਮੁੱਖ ਮੰਤਰੀ ਨੂੰ ਖ਼ੁਦ ਮੈਮੋਰੈਂਡਮ ਪ੍ਰਾਪਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਅਹਿਮ ਮਸਲੇ 'ਤੇ ਆਪਣਾ ਸਪੱਸ਼ਟ ਪੱਖ ਰੱਖਣਾ ਚਾਹੀਦਾ ਸੀ ਅਤੇ ਖੁਦ ਇਸ ਮਸਲੇ 'ਤੇ ਅੱਗੇ ਲੱਗਣਾ ਚਾਹੀਦਾ ਸੀ, ਜਿਵੇਂ ਕਿ ਉਹ ਖੁਦ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਰਿਹਾਈਆਂ ਦੀ ਮੰਗ ਕਰਦੇ ਰਹੇ ਹਨ। ਅਸੀਂ ਪੰਜਾਬੀਆਂ ਨੂੰ ਖਾਸ ਕਰਕੇ ਸਿੱਖਾਂ ਨੂੰ ਆਪਣੀ ਹੀ ਰਾਜਧਾਨੀ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਤੋਂ ਰੋਕਣ ਅਤੇ 3000 ਤੋਂ ਵੱਧ ਪ੍ਰਦਰਸ਼ਨਕਾਰੀਆਂ ਖਿਲਾਫ FIR ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। 

Have something to say? Post your comment

 
 
 
 

ਪੰਜਾਬ

ਆਪ ਸਰਕਾਰ ਦੌਰਾਨ 10 ਪੇਪਰ ਹੋਏ ਲੀਕ, ਮੰਗ ਪੱਤਰ ਸੌਂਪਿਆ ਰਾਜਪਾਲ ਨੂੰ ਸੁਖਬੀਰ ਨੇ ਮੰਗੀ ਸੀਬੀਆਈ ਦੀ ਜਾਂਚ

ਅੱਠਵੇਂ ਦਿਨ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਸ਼ਹੀਦ ਊਧਮ ਸਿੰਘ ਸ਼ਹੀਦੀ ਦਿਵਸ ਮੌਕੇ “ਖੇਤੀ ਸੰਕਟ” ਬਾਰੇ ਪੁਸਤਕ ਲੋਕ ਅਰਪਣ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ- ਭਾਜਪਾ

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੀ ਜੂਨ ਚੁਰਾਸੀ ਦੇ ਵਹਿਸ਼ੀ ਹਮਲੇ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮਿਲ ਚੁੱਕੀ ਹੈ?-ਰਵੀਇੰਦਰ ਸਿੰਘ

30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾ

ਦ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਾਰੇ ਪਹੁੰਚੇ ਸਰਕਾਰੀ ਦਸਤਾਵੇਜਾਂ ਨੂੰ ਕੀਤਾ ਰਦ ਜਵਾਬ ਤਸਲੀਬਖਸ਼ ਨਹੀ -ਜਥੇਦਾਰ ਗੜਗੱਜ

ਅਮਰੀਕਾ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕੀਤੀ ਜਾਵੇ: ਮਨਜੀਤ ਧਨੇਰ

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ 'ਬੀੜ' ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ