ਪੰਜਾਬ

ਐਸ.ਆਈ.ਆਰ ਦੌਰਾਨ ਪੰਜਾਬ ਵਿੱਚ ਸਾਰੇ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ-ਅਨਿੰਦਿਤਾ ਮਿਤਰਾ

ਕੌਮੀ ਮਾਰਗ ਬਿਊਰੋ | August 02, 2026 10:23 PM

ਚੰਡੀਗੜ੍ਹ-ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ। ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦਾ 39ਵਾਂ ਦਿਨ ਸੀ।


ਸੂਬੇ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਨ੍ਹਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀ, ਈ.ਆਰ.ਓ, ਏ.ਈ.ਆਰ.ਓਜ਼. ਸੁਪਰਵਾਈਜ਼ਰ ਅਤੇ ਬੀ.ਐਲ.ਓਜ਼.ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵੱਡ ਆਕਾਰੀ ਕੰਮ ਵਿਚ ਲੱਗੇ ਪੰਜਾਬ ਰਾਜ ਦੇ ਚੋਣ ਅਮਲੇ ਦੀ ਇਸ ਕਾਰਜ਼ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਸਮੁੱਚਾ ਚੋਣ ਅਮਲਾ ਵਧਾਈ ਦਾ ਪਾਤਰ ਹੈ।

Have something to say? Post your comment

 
 
 
 

ਪੰਜਾਬ

ਕਾਂਗਰਸ ਵੱਲੋਂ ਮਾਨਸਾ ਵਿੱਚ ‘ਹਰ ਬੂਥ ਮਜ਼ਬੂਤ’ ਪ੍ਰੋਗਰਾਮ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸਕੂਲ ਆਫ਼ ਐਮੀਨੈਂਸ' ਦਾ ਤੋਹਫ਼ਾ

ਮੋਦੀ ਸਰਕਾਰ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ- ਕੇਵਲ ਸਿੰਘ ਢਿੱਲੋਂ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਸਾਡੀ ਲੜਾਈ ਭਾਜਪਾ, ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈ ਅਤੇ ਬੋਗਸ ਬਿਲਿੰਗ 'ਤੇ ਸ਼ਿਕੰਜਾ- 200 ਕਰੋੜ ਰੁਪਏ ਦੇ ਜ਼ੁਰਮਾਨੇ ਲਗਾਏ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ “ਬਰਗਾੜੀ ਮਾਡਲ”ਅਪਨਾਉਣ ਦੀ ਲੋੜ— ਪ੍ਰੋ. ਗੁਰਭਜਨ ਸਿੰਘ ਗਿੱਲ