ਪੰਜਾਬ

ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਮਨਪ੍ਰੀਤ ਸਿੰਘ ਮਨੌਲੀ ਨੂੰ ਸਦਮਾ, ਪਿਤਾ ਸਵਰਗਵਾਸ

ਕੌਮੀ ਮਾਰਗ ਬਿਊਰੋ | August 04, 2026 11:05 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ-ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਮਨਪ੍ਰੀਤ ਸਿੰਘ ਮਨੌਲੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਸਰਦਾਰ ਮਨਜੀਤ ਸਿੰਘ ਮਨੌਲੀ ਅੱਜ ਬਾਅਦ ਦੁਪਹਿਰ ਸਵਰਗ ਸਿਧਾਰ ਗਏ। ਉਹ 72 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਦਾ ਹਸਦਾ ਵਸਦਾ ਪਰਿਵਾਰ ਛੱਡ ਗਏ ਹਨ।

ਸਵਰਗਵਾਸੀ ਸਰਦਾਰ ਮਨਜੀਤ ਸਿੰਘ ਮਨੌਲੀ ਨੇ ਕੁਝ ਸਮਾਂ ਪੰਜਾਬ ਪੁਲਿਸ ਵਿਚ ਨੌਕਰੀ ਕਰਨ ਉਪਰੰਤ ਲੰਮਾਂ ਸਮਾਂ ‘ਪੰਜਾਬੀ ਟ੍ਰਿਬਿਊਨ’ ਵਿੱਚ ਸੇਵਾ ਨਿਭਾਈ।

ਸਵਰਗਵਾਸੀ ਸਰਦਾਰ ਮਨਜੀਤ ਸਿੰਘ ਮਨੌਲੀ ਦਾ ਅੰਤਿਮ ਸੰਸਕਾਰ 5 ਅਗਸਤ, 2026 (ਬੁੱਧਵਾਰ) ਨੂੰ ਸਵੇਰੇ 10 ਵਜੇ ਪਿੰਡ ਮਨੌਲੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

Have something to say? Post your comment

 
 
 
 

ਪੰਜਾਬ

ਮੁੱਖ ਚੋਣ ਅਫਸਰ ਅਨਦਿਤਾ ਮਿੱਤਰਾ ਨੇ ਐਸ ਆਈ ਆਰ ਪ੍ਰਕਿਰਿਆ 2026  ਤੇ ਕੀਤਾ ਤਸੱਲੀ ਦਾ ਪ੍ਰਗਟਾਵਾ

ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲਾਂ ਵਿੱਚੋਂ ਸਕੇਲ ਅਦਾ ਕਰ ਰਿਹਾ, ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ: ਹਰਪਾਲ ਸਿੰਘ ਚੀਮਾ

ਕਾਂਗਰਸ ਅੰਦਰ ਵਿਰੋਧੀਆਂ ਨੂੰ ਫਾਇਦਾ ਪਹੁੰਚਾਉਣ ਲਈ ‘ਸਲੀਪਰ ਸੈੱਲਾਂ’ ਵਜੋਂ ਕੰਮ ਕਰਨ ਵਾਲੇ ਲੋਕਾਂ ਨੂੰ ਕੋਈ ਟਿਕਟ ਨਹੀਂ ਮਿਲੇਗੀ

ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀ 18ਵੀਂ ਅਤੇ ਆਖਰੀ ਪੁਸਤਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਿਵਾਰ ਵੱਲੋਂ ਭੇਟ

ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ-ਜਥੇਦਾਰ ਗੜਗੱਜ

ਸਪੀਕਰ ਨੇ ਵੈਸਟ ਪੁਆਇੰਟ ਸਕੂਲ ਦੀਆਂ ਵਿਦਿਆਰਥਣਾਂ ਹਰਗੁਣਰੀਤ ਕੌਰ ਅਤੇ ਰਮਨਪ੍ਰੀਤ ਕੌਰ ਨੂੰ ਦਿੱਤੇ ਇਨਾਮ

ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ ਕਿ ਈ-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਲਾਜ਼ਮਾ ਦੇ ਹੱਕ ਵਿੱਚ ਸੁਣਾਏ ਗਏ ਫੈਸਲੇ ਦਾ ਸਵਾਗਤ - ਗਿਆਨੀ ਹਰਪ੍ਰੀਤ ਸਿੰਘ

ਬਾਦਲ ਅਕਾਲੀ ਦਲ ਨੂੰ ਝਟਕਾ ਸਾਬਕਾ ਵਿਧਾਇਕ ਅਤੇ ਐਸਜੀਪੀਸੀ ਮੈਂਬਰ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਹੋਏ ਸ਼ਾਮਲ

ਸਿੱਖੀ ਦੇ ਪ੍ਰਚਾਰ ਅਤੇ ਗੁਰੂ ਘਰ ਦੀ ਮਰਯਾਦਾ ’ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਕੌਮ ਰਹੇ ਸੁਚੇਤ- ਜਥੇਦਾਰ ਗੜਗੱਜ