BREAKING NEWS
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਪੰਜਾਬ

ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | August 08, 2026 09:14 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ।

ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ, ਜੋ ਕਿ ਹਰ ਕਿਸੇ ਲਈ ਚਿੰਤਾ ਦਾ ਗੰਭੀਰ ਵਿਸ਼ਾ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਗਤਾਰ ਸਿੰਘ ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਵੀ ਪੈਰੋਲ 'ਤੇ ਰਿਹਾਈ ਦੇ ਆਦੇਸ਼ ਦੇਣ ਦੀ ਮੰਗ ਕਰਦਿਆਂ ਪਟੀਸ਼ਨ ਸੀ.ਆਰ.ਡਬਲਯੂ.ਪੀ. ਨੰਬਰ-3868/2026 ਦਾਇਰ ਕੀਤੀ ਹੋਈ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਾਈ ਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਉਸ ਦੀ ਪੈਰੋਲ ਦੀ ਅਰਜ਼ੀ 'ਤੇ ਵਿਚਾਰ ਕੀਤਾ ਜਾਵੇ।"

ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਹਮਦਰਦੀ ਦੇ ਆਧਾਰ 'ਤੇ ਜਗਤਾਰ ਸਿੰਘ ਹਵਾਰਾ ਨੂੰ ਜਲਦ ਤੋਂ ਜਲਦ 10 ਦਿਨਾਂ ਦੀ ਪੈਰੋਲ ਦੇਣ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ, "ਉਨ੍ਹਾਂ ਦੀ ਮਾਤਾ ਜੀ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ।"

Have something to say? Post your comment

 
 
 
 

ਪੰਜਾਬ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਬੇਅਦਬੀ’ ਪਾਰਟੀ ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਹਮਾਰੇ ਰਾਮ' ਥੀਏਟਰ ਸ਼ੋਅ ਲੋਕਾਂ ਲਈ ਬਿਲਕੁਲ ਮੁਫ਼ਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਨੇ ਖ਼ੁਫ਼ੀਆ-ਅਧਾਰਿਤ ਪੁਲਿਸਿੰਗ ਦੀ ਪ੍ਰਭਾਵਸ਼ੀਲਤਾ ਨੂੰ ਕੀਤਾ ਸਾਬਤ; ਗੈਂਗਸਟਰਾਂ ਲਈ ਕਿਤੇ ਵੀ ਸੁਰੱਖਿਅਤ ਪਨਾਹਗਾਹ ਨਹੀਂ - ਡੀਜੀਪੀ 

'ਹਮਾਰੇ ਰਾਮ' ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ- ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਅਕਾਲੀ ਦਲ ਬਾਦਲ ਨੂੰ ਖੋਰਾ- ਐਸ.ਸੀ. ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

ਬੇਅਦਬੀ ਵਿਰੋਧੀ ਕਾਨੂੰਨ-ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ 29 ਜੂਨ ਦੇ ਆਦੇਸ਼ਾਂ ਦੀ ਰਿਪੋਰਟ ਮੰਗੀ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ