BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਨੈਸ਼ਨਲ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ: ਪਰਮਜੀਤ ਸਿੰਘ ਸਰਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 13, 2026 07:51 PM

ਨਵੀਂ ਦਿੱਲੀ-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾ ਵਿਖੇ ਇਕ ਸ਼ਰਧਾਵਾਨ ਸਿੱਖ ਵਜੋਂ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਕੀਤੇ ਗਏ ਹਮਲੇ ਦੀ ਦਿੱਲੀ ਦੇ ਅਕਾਲੀ ਆਗੂ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪਵਿੱਤਰ ਗੁਰਧਾਮ ਵਿਖੇ ਨਤਮਸਤਕ ਹੋਣ ਆਏ ਕਿਸੇ ਵੀ ਸ਼ਰਧਾਲੂ ’ਤੇ ਹਮਲਾ ਕਰਨਾ ਸਿੱਖ ਰਵਾਇਤਾਂ, ਧਾਰਮਿਕ ਅਸੂਲਾਂ ਅਤੇ ਗੁਰਦੁਆਰਾ ਮਰਿਆਦਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸਿਰਫ਼ ਸ. ਸੁਖਬੀਰ ਸਿੰਘ ਬਾਦਲ ’ਤੇ ਨਹੀਂ, ਸਗੋਂ ਸਿੱਖ ਰਵਾਇਤਾਂ ਦੀ ਪਿੱਠ ’ਤੇ ਮਾਰਿਆ ਗਿਆ ਖ਼ੰਜਰ ਹੈ ਅਤੇ ਧਾਰਮਿਕ ਅਸਥਾਨਾਂ ਨੂੰ ਸਿਆਸੀ ਜਾਂ ਨਿੱਜੀ ਵਿਰੋਧ ਦਾ ਅਖਾੜਾ ਬਣਾਉਣਾ ਕਿਸੇ ਵੀ ਪੱਖੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਸਰਦਾਰ ਸਰਨਾ ਨੇ ਕਿਹਾ ਕਿ ਅਜਿਹੇ ਕਾਇਰਾਨਾ ਹਮਲਿਆਂ ਨਾਲ ਸ. ਸੁਖਬੀਰ ਸਿੰਘ ਬਾਦਲ ਜਾਂ ਸ਼੍ਰੋਮਣੀ ਅਕਾਲੀ ਦਲ ਦੀ ਪੰਥ ਪ੍ਰਤੀ ਵਚਨਬੱਧਤਾ ਨੂੰ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ ਅਤੇ ਪੰਥਕ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਹਮਲਿਆਂ ਰਾਹੀਂ ਡਰਾਇਆ ਜਾਂ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਤੋਂ ਸੁਚੇਤ ਰਹਿੰਦਿਆਂ ਸਿੱਖ ਰਵਾਇਤਾਂ, ਸੰਜਮ ਅਤੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ।

Have something to say? Post your comment

 
 
 
 

ਨੈਸ਼ਨਲ

15 ਅਗਸਤ ਦੇ ਜਸ਼ਨਾਂ ਹੇਠ ਦੱਬਿਆ ਸਿੱਖ ਕੌਮ ਦਾ ਦਰਦ, ਜ਼ਖ਼ਮ ਅੱਜ ਵੀ ਇਨਸਾਫ਼ ਦੀ ਉਡੀਕ ’ਚ: ਜਥੇਦਾਰ ਰੇਸ਼ਮ ਸਿੰਘ ਬੱਬਰ

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵੱਲੋਂ ਸਖ਼ਤ ਨਿਖੇਧੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਸੁਖਬੀਰ ਬਾਦਲ ’ਤੇ ਹਮਲਾ ਹਰ ਪੱਖ ਤੋਂ ਡੂੰਘੀ ਜਾਂਚ ਦੀ ਲੋੜ: ਭਾਈ ਰਤਿੰਦਰ ਸਿੰਘ ਇੰਦੌਰ

ਸੰਤ ਬਾਬਾ ਅਤਰ ਸਿੰਘ ਦੇ ਜਨਮ ਅਸਥਾਨ ’ਤੇ ‘ਕੌਰਨਾਮਾ-3’ ਸ਼ਹੀਦ ਬੀਬੀਆਂ ਦੇ ਵਾਰਸਾਂ ਨੂੰ ਕੀਤੀਆਂ ਭੇਂਟ

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ 13 ਅਗਸਤ ਨੂੰ ਤਿਰੰਗਾ ਯਾਤਰਾ ਦਾ ਐਲਾਨ ਕੀਤਾ, ਲੋਕਾਂ ਨੂੰ ਟਰੈਕਟਰਾਂ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ

"ਡੈੱਡਲਾਕ ਜਾਣਕੇ ਬਣਾਇਆ ਗਿਆ - ਜਵਾਬ ਪਹਿਲਾਂ ਦਿੱਤੇ ਜਾ ਸਕਦੇ ਸਨ," ਵਿਰੋਧੀ ਧਿਰ ਨੇ ਕੀਤਾ ਸਰਕਾਰ 'ਤੇ ਹਮਲਾ

ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਦੀ ਮਰਿਆਦਾ ਭੰਗ ਕਰਨ ਵਾਲੇ ਗੁਰਸਿਮਰਨ ਮੰਡ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ-ਖਾਲਸਾ

ਕਰਤਾਰਪੁਰ ਲਾਂਘਾ ਸੁਰੱਖਿਆ ਕਾਰਨਾਂ ਕਰਕੇ ਬੰਦ ਤਾਂ ਅਮਰਨਾਥ ਯਾਤਰਾ ਕਿਉਂ ਜਾਰੀ.?—ਸਿਮਰਨਜੀਤ ਸਿੰਘ ਮਾਨ

ਅਕਾਲ ਅਕੈਡਮੀ ਭੜਾਣਾਂ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਕੀਤਾ ਵਿਦਿਅਕ ਦੌਰਾ