BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਪੰਜਾਬ

ਗੁਰੂ ਘਰ ਵਿੱਚ ਨਤਮਸਤਕ ਹੋਣ ਵਾਲੇ ਕਿਸੇ ਵਿਅਕਤੀ 'ਤੇ ਹਮਲਾ ਹੋਣਾ ਅਤਿਅੰਤ ਨਿੰਦਾਯੋਗ- ਅਕਾਲੀ ਦਲ ਪੁਨਰ-ਸੁਰਜੀਤ

ਕੌਮੀ ਮਾਰਗ ਬਿਊਰੋ | August 13, 2026 09:29 PM

ਚੰਡੀਗੜ੍ਹ-- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ  ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ ਅਤੇ ਪ੍ਰੇਮ ਸਿੰਘ ਸਿੰਘ ਚੰਦੂਮਾਜਰਾ, ਗੁਰਜੀਤ ਸਿੰਘ ਤਲਵੰਡੀ ਪ੍ਰਧਾਨ ਯੂਥ ਅਕਾਲੀ ਦਲ ਨੇ ਇਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਸ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ੍ਰੀ ਹਜ਼ੂਰ ਸਾਹਿਬ ਵਿੱਚ ਹੋਏ ਇਸ ਹਮਲੇ ਵਿੱਚ ਸ ਬਾਦਲ ਜਖਮੀ ਹੋ ਗਏ ਹਨ। ਉਪਰੋਕਤ ਆਗੂਆਂ ਨੇ ਕਿਹਾ ਕਿ ਸਿੱਖਾਂ ਦੇ ਗੁਰੂ ਘਰ ਸਮੂਹ ਸੰਗਤਾਂ ਦੇ ਸਾਂਝੇ ਧਰਮ ਸਥਾਨ ਹਨ ਜਿੱਥੇ ਆਪਣੇ ਨਾਲ-ਨਾਲ ਸਰਬੱਤ ਦਾ ਭਲਾ ਮੰਗਿਆ ਜਾਂਦਾ ਹੈ। ਅਜਿਹੇ ਪਵਿੱਤਰ ਅਸਥਾਨ 'ਤੇ ਨਤਮਸਤਕ ਹੋਣ ਆਏ ਕਿਸੇ ਸ਼ਰਧਾਲੂ ਉਤੇ ਜਾਨਲੇਵਾ ਹਮਲਾ ਹੋਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਆਗੂਆਂ ਨੇ ਇਸ ਗੱਲ 'ਤੇ ਹੈਰਾਨੀ ਪ੍ਰਗਟਾਈ ਕਿ ਜੈੱਡ ਸੁਰੱਖਿਆ ਵਾਲੇ ਕਿਸੇ ਨੇਤਾ ਤੱਕ ਹਮਲਾਵਰ ਏਨੀ ਅਸਾਨੀ ਨਾਲ ਕਿਵੇਂ ਪਹੁੰਚ ਗਿਆ। ਇਸ ਗੱਲ ਦੀ ਬਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਸਾਰੇ ਆਗੂਆਂ ਨੇ ਸ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਲਈ ਕਾਮਨਾ ਕੀਤੀ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਨੇ ਜਾਰੀ ਕੀਤਾ।

Have something to say? Post your comment

 
 
 
 

ਪੰਜਾਬ

ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ : ਛੀਨਾ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਵੰਦੇ ਮਾਤਰਮ" ਸੰਬੰਧੀ ਫਾਸ਼ੀਵਾਦੀ ਬਿੱਲ 'ਤੇ ਮੋਹਰ ਲਾਉਣਾ ਘੱਟ-ਗਿਣਤੀਆਂ 'ਤੇ ਸਿੱਧਾ ਹਮਲਾ ਅਤੇ ਸੰਵਿਧਾਨ ਦੇ ਉਲਟ: ਸੀਪੀਆਈ ਐੱਮਐੱਲ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀ

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ