BREAKING NEWS
ਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾ

ਨੈਸ਼ਨਲ

ਨਾਮੀ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਕੋਟਭਾਰਾ ਨਹੀਂ ਰਹੇ, ਅੰਤਮ ਸੰਸਕਾਰ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹੋਏ ਹਾਜਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 07, 2026 07:28 PM

ਨਵੀਂ ਦਿੱਲੀ- ਆਪਣੇ ਸਮਿਆਂ ’ਚ ਚਰਚਿਤ ਰਹੇ ਉਘੇ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਅਚਾਨਕ ਅਕਾਲ ਚਲਾਣਾ ਕਰ ਗਏ। ਬਠਿੰਡਾ ਵਿਖੇ ਕੀਤੇ ਉਹਨਾਂ ਦੇ ਅੰਤਮ ਸੰਸਕਾਰ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜਰ ਹੋਏ । ਜ਼ਿਕਰਯੋਗ ਹੈ ਕਿ ਪੰਜਾਬ ’ਚ ਸਿੱਖ ਲਹਿਰ ਦੌਰਾਨ ਉਹਨਾਂ ਨੇ ਵੱਡੀ ਗਿਣਤੀ ’ਚ ਪੀੜ੍ਹਤ ਤੇ ਸਰਗਰਮ ਸਿੱਖ ਨੌਜਵਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਕੇ ਕਾਨੂੰਨੀ ਜਿੱਤ ਹਾਸਲ ਕੀਤੀ। ਸ੍ਰੀਮਤੀ ਰਜਿੰਦਰ ਕੌਰ ਭੱਠਲ ਦੇ ਮੁੱਖ ਮੰਤਰੀ ਹੁੰਦਿਆਂ ਉਹਨਾਂ ਇੱਕ ਵੱਡੇ ਸਕੈਨਡਲ ਦਾ ਪਰਦਾਫਾਸ ਕੀਤਾ। ਸ੍ਰ. ਬਲਵੰਤ ਸਿੰਘ ਦੇ ਅੰਤਮ ਸੰਸਕਾਰ ਮੌਕੇ ਉਹਨਾਂ ਦੇ ਪਰਿਵਾਰ ਤੇ ਪੁੱਤਰ ਵਕੀਲ ਵਰਿੰਦਰ ਸਿੰਘ ਢਿੱਲੋਂ, ਵਕੀਲ ਜਤਿੰਦਰ ਸਿੰਘ ਢਿੱਲੋਂ, ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਗੁਲਸਨਦੀਪ ਸਿੰਘ ਸਿੱਧੂ, ਨਸਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਸ੍ਰ. ਜਸਕਰਨ ਸਿੰਘ ਸਿਵੀਆਂ, ਲੇਖਕ ਬਲਜਿੰਦਰ ਸਿੰਘ ਕੋਟਭਾਰਾ, ਵਕੀਲ ਅਰਸਦੀਪ ਸਿੰਘ ਸਿਵੀਆ, ਬਾਰ ਦੇ ਸਾਬਕਾ ਪ੍ਰਧਾਨ ਕੰਵਲਜੀਤ ਸਿੰਘ ਕੁੱਟੀ, ਲਿਕਇੰਦਰ ਸਿੰਘ ਭਾਈਕਾ, ਵਕੀਲ ਰਣਜੀਤ ਸਿੰਘ ਜਲਾਲ, ਮਹਿੰਦਰ ਸਿੰਘ ਸਿੱਧੂ, ਆਪ ਦੇ ਆਗੂ ਰਾਜੂ ਕੋਟਭਾਰਾ, ਕੇਵਲ ਸਿੰਘ ਕੋਟਭਾਰਾ, ਬੀ.ਕੇ.ਯੂ. ਸਿੱਧੂਪੁਰ ਦੇ ਬਲਦੇਵ ਸਿੰਘ ਰੁਮਾਣਾ, ਸੀਨੀਅਰ ਐਡਵੋਕੇਟ ਮਿੱਠੂ ਰਾਮ ਗੁਪਤਾ, ਬਾਰ ਐਸੋਸੀਏਸਨ ਤਲਵੰਡੀ ਦੇ ਪ੍ਰਧਾਨ ਸਤਿੰਦਰਪਾਲ ਸਿੰਘ ਸਿੱਧੂ, ਹਰਜੀਤ ਸਿੰਘ ਢਿੱਲੋਂ ਤੋਂ ਇਲਾਕੇ ਦੇ ਵੱਡੀ ਗਿਣਤੀ ’ਚ ਵਕੀਲ ਤੇ ਨਾਮੀ ਸਖ਼ਸੀਅਤਾਂ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਸਰਨਾ ਦੇ ਦਾਅਵਿਆਂ ’ਤੇ ਕਾਲਕਾ-ਕਾਹਲੋਂ ਦਾ ਤਿੱਖਾ ਪਲਟਵਾਰ, ਸੰਗਤ ਪਹਿਲਾਂ ਵੀ ਨਕਾਰ ਚੁੱਕੀ, ਹੁਣ ਫਿਰ ਹਾਰ ਲਈ ਰਹਿਣ ਤਿਆਰ

ਤਾਮਿਲ ਭਾਸ਼ਾ ਵਿੱਚ ਸਿੱਖ ਦਰਸ਼ਨ ਅਤੇ ਵਿਚਾਰਧਾਰਾ ਨੂੰ ਪੇਸ਼ ਕਰਨ ਵਾਲੀ ਕਿਤਾਬ ‘ਕੈਪਟਿਵੇਟਿੰਗ ਸਿੰਪਲ ਹਾਰਟਸ’ ਹੋਈ ਜਾਰੀ

ਲੰਡਨ ਦੇ ਗੁਰਦੁਆਰਾ ਸਾਹਿਬ 'ਚ ਆਰਐਸਐਸ ਮੁਖੀ ਦੀ ਗੁਪਤ ਫੇਰੀ 'ਤੇ ਭੜਕਿਆ ਸਿੱਖਾਂ ਦਾ ਗੁੱਸਾ

ਦਿੱਲੀ 'ਚ ਵੱਡੇ ਸਿਆਸੀ ਉਲਟਫ਼ੇਰ ਦੀ ਤਿਆਰੀ, ਕੁਰਸੀ ਬਚਾਉਣ ਵਾਲਿਆਂ ਨੂੰ ਸੰਗਤ ਸਿਖਾਏਗੀ ਸਬਕ: ਪਰਮਜੀਤ ਸਿੰਘ ਵੀਰਜੀ

ਗੁਰੂ ਘਰ ਕੋਈ ਸਰਕਾਰੀ ਦਫ਼ਤਰ ਨਹੀਂ, ਗੁਰਦੁਆਰਿਆਂ ਦੀ ਧਾਰਮਿਕ ਖੁਦਮੁਖਤਿਆਰੀ ਦੀ ਰਾਖੀ ਦਾ ਐਲਾਨ

ਜਹਾਂਗੀਰਪੁਰੀ ’ਚ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ, ਦਿੱਲੀ ਕਮੇਟੀ ਦੇ ਤਾਲਕਟੋਰਾ ਦੇ ਇਕੱਠ ਨੂੰ ਦਿੱਤੀ ਵੱਡੀ ਸਿਆਸੀ ਚੁਣੌਤੀ

ਸਿੱਖ ਮਸਲਿਆਂ ’ਤੇ ਵਾਅਦੇ ਨਾ ਨਿਭਾਏ ਤਾਂ ਯੂਕੇ ਦੇ ਲੇਬਰ ਪਾਰਟੀ ਨੂੰ ਚੋਣਾਂ ’ਚ ਭੁਗਤਣਾ ਪਵੇਗਾ ਖ਼ਮਿਆਜ਼ਾ: ਦਬਿੰਦਰਜੀਤ ਸਿੰਘ

ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਦੀਆਂ ਸੜਕਾਂ ਦੀ ਮਾੜੀ ਹਾਲਤ 'ਤੇ ਸਵਾਲ ਉਠਾਏ

ਭਾਜਪਾ ਨੇ ਸਿੱਖ ਨੌਜਵਾਨਾਂ 'ਤੇ 'ਹਿਰਾਸਤ ਵਿੱਚ ਤਸ਼ੱਦਦ' ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ, ਜਾਂਚ ਦੀ ਮੰਗ ਕੀਤੀ

ਪੰਜਾਬ ਸਰਕਾਰ ਕਾਲੇ ਝੰਡਿਆਂ ਤੋਂ ਨਹੀਂ, ਲੋਕਾਂ ਦੇ ਸਵਾਲਾਂ ਤੋਂ ਰਹੀ ਹੈ ਡਰ- ਬੀਬੀ ਰਣਜੀਤ ਕੌਰ