BREAKING NEWS
ਬਾਬਾ ਹਰਭਜਨ ਸਿੰਘ ਭਾਰਤੀ ਫੌਜ ਦਾ ਇੱਕ ਅਦਿੱਖ ਸਿਪਾਹੀ ਜੋ ਕਰਦਾ ਰਾਖੀ- ਚੀਨੀ ਫੌਜ ਵੀ ਝੁਕਾਉਂਦੀ ਹੈ ਸਤਿਕਾਰ ਨਾਲ ਆਪਣਾ ਸਿਰਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾ

ਪੰਜਾਬ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੈਂਕ ਆਫ਼ ਬੜੌਦਾ ਨੇ ਸੇਵਾਵਾਂ ਲਈ ਦਿੱਤੇ 5 ਏਸੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 10, 2026 07:25 PM

ਅੰਮ੍ਰਿਤਸਰ-ਬੈਂਕ ਆਫ਼ ਬੜੌਦਾ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਏਸੀ ਭੇਟ ਕੀਤੇ ਗਏ। ਇਹ ਏਸੀ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਲੋੜੀਂਦੀਆਂ ਥਾਵਾਂ ’ਤੇ ਲਗਾਏ ਜਾਣਗੇ। ਬੈਂਕ ਅਧਿਆਰੀਆਂ ਤੋਂ ਏਸੀ ਪ੍ਰਾਪਤ ਕਰਨ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਬੈਂਕ ਆਫ਼ ਬੜੌਦਾ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬੈਂਕ ਵੱਖ-ਵੱਖ ਸੇਵਾਵਾਂ ਵਿਚ ਯੋਗਦਾਨ ਪਾ ਚੁੱਕਾ ਹੈ।
ਸ. ਕਲਿਆਣ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਦਿੱਤਾ ਜਾਂਦਾ ਸਹਿਯੋਗ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਬੈਂਕ ਦੇ ਪ੍ਰਬੰਧਕਾਂ ਅਤੇ ਅਧਿਕਾਰੀਆਂ ਧੰਨਵਾਦ ਕਰਦਿਆਂ ਅੱਗੋਂ ਵੀ ਸੰਸਥਾ ਨੂੰ ਇਸੇ ਤਰ੍ਹਾਂ ਸਹਿਯੋਗ ਕਰਨ ਦੀ ਆਸ ਪ੍ਰਗਟਾਈ।
ਇਸ ਮੌਕੇ ਬੈਂਕ ਆਫ਼ ਬੜੌਦਾ ਦੇ ਚੀਫ ਮੈਨੇਜਰ ਸ੍ਰੀ ਅਲੋਕ ਝਾਅ ਅਤੇ ਸਹਾਇਕ ਮੈਨੇਜਰ ਸ੍ਰੀ ਰੋਹਿਤ ਕੁਮਾਰ ਦਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ ਤੇ ਅਧਿਕਾਰੀਆਂ ਵੱਲੋਂ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਚੀਫ ਅਕਾਊਂਟੈਂਟ ਸ. ਸੁਖਜਿੰਦਰ ਸਿੰਘ, ਚੀਫ-85 ਸ. ਲਖਬੀਰ ਸਿੰਘ, ਇੰਚਾਰਜ ਸ. ਬ੍ਰਿਜਪਾਲ ਸਿੰਘ, ਸ. ਮਿਲਖਾ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਗੁਲਜ਼ਾਰ ਸਿੰਘ ਮੌਤ ਮਾਮਲਾ: ਅਕਾਲੀ ਦਲ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਐਫਆਈਆਰ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

ਰੋਟਰੀ ਕਲੱਬ ਲੁਧਿਆਣਾ ਸਿਟੀ ਨੇ ਅੱਠ ਅਧਿਆਪਕਾ ਨੂੰ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ ਕੀਤਾ

ਪ੍ਰਮੁੱਖ ਸ਼ਖਸੀਅਤਾਂ ਨੇ ਪੁਸਤਕ "ਪੰਜਾਬ ਦੇ ਸੂਰਬੀਰ" ਕੀਤੀ ਲੋਕ ਅਰਪਣ

ਅੰਮ੍ਰਿਤਸਰ ਦਾ 450 ਸਾਲਾ ਸਥਾਪਨਾ ਦਿਵਸ ਵਰ੍ਹੇ ਨੂੰ ਲੈ ਕੇ ਰੋਲ ਘਚੌਲਾ

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਤੇ ਨਿੰਦਣਯੋਗ: ਢਿੱਲੋਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

ਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

10 ਸਤੰਬਰ ਨੂੰ ਬਰਸੀ ਤੇ ਵਿਸ਼ੇਸ਼ - ਟਕਸਾਲੀ ਇਤਿਹਾਸਕਾਰ ਸਨ ਸਾਡੇ ਦਾਦਾ ਜੀ ਸਰਦਾਰ ਕਰਮ ਸਿੰਘ ਹਿਸਟੋਰੀਅਨ