BREAKING NEWS
ਬਾਬਾ ਹਰਭਜਨ ਸਿੰਘ ਭਾਰਤੀ ਫੌਜ ਦਾ ਇੱਕ ਅਦਿੱਖ ਸਿਪਾਹੀ ਜੋ ਕਰਦਾ ਰਾਖੀ- ਚੀਨੀ ਫੌਜ ਵੀ ਝੁਕਾਉਂਦੀ ਹੈ ਸਤਿਕਾਰ ਨਾਲ ਆਪਣਾ ਸਿਰਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾ

ਪੰਜਾਬ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

ਕੌਮੀ ਮਾਰਗ ਬਿਊਰੋ | September 10, 2026 07:43 PM

ਚੰਡੀਗੜ੍ਹ-ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਜ ਮਿਤੀ 10 ਸਤੰਬਰ, 2026 ਨੂੰ ਬਾਕੀ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Have something to say? Post your comment

 
 
 
 

ਪੰਜਾਬ

ਗੁਲਜ਼ਾਰ ਸਿੰਘ ਮੌਤ ਮਾਮਲਾ: ਅਕਾਲੀ ਦਲ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਐਫਆਈਆਰ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ

ਰੋਟਰੀ ਕਲੱਬ ਲੁਧਿਆਣਾ ਸਿਟੀ ਨੇ ਅੱਠ ਅਧਿਆਪਕਾ ਨੂੰ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ ਕੀਤਾ

ਪ੍ਰਮੁੱਖ ਸ਼ਖਸੀਅਤਾਂ ਨੇ ਪੁਸਤਕ "ਪੰਜਾਬ ਦੇ ਸੂਰਬੀਰ" ਕੀਤੀ ਲੋਕ ਅਰਪਣ

ਅੰਮ੍ਰਿਤਸਰ ਦਾ 450 ਸਾਲਾ ਸਥਾਪਨਾ ਦਿਵਸ ਵਰ੍ਹੇ ਨੂੰ ਲੈ ਕੇ ਰੋਲ ਘਚੌਲਾ

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਤੇ ਨਿੰਦਣਯੋਗ: ਢਿੱਲੋਂ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੈਂਕ ਆਫ਼ ਬੜੌਦਾ ਨੇ ਸੇਵਾਵਾਂ ਲਈ ਦਿੱਤੇ 5 ਏਸੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

ਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

10 ਸਤੰਬਰ ਨੂੰ ਬਰਸੀ ਤੇ ਵਿਸ਼ੇਸ਼ - ਟਕਸਾਲੀ ਇਤਿਹਾਸਕਾਰ ਸਨ ਸਾਡੇ ਦਾਦਾ ਜੀ ਸਰਦਾਰ ਕਰਮ ਸਿੰਘ ਹਿਸਟੋਰੀਅਨ