BREAKING NEWS
ਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾ

ਪੰਜਾਬ

ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ

ਕੌਮੀ ਮਾਰਗ ਬਿਊਰੋ | September 15, 2026 07:14 PM

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਦੇ ਆਗੂ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ ਕਰ ਦਿੱਤਾ।ਇਸ ਸਬੰਧੀ ਲਿਖਤੀ ਸਿ਼ਕਾਇਤਾਂ ਹਲਕਾ ਖਡੁਰ ਸਾਹਿਬ ਦੇ ਵਰਕਰਾਂ ਵੱਲੋਂ ਪ੍ਰਾਪਤ ਹੋਈਆਂ ਸਨ ਅਤੇ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਲਾਮਿਸਾਲ ਪੰਜਾਬ ਬਚਾਓ ਰੈਲੀ ਸਮੇ ਵੀ ਸਥਾਨਕ ਲੀਡਰਸਿ਼ਪ ਨੇ ਸ. ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਖਿਲਾਫ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਸਬੰਧੀ ਮਿਲ ਕੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਸੀ।

ਸ. ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਅੱਜ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੁਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ ਕਰ ਦਿੱਤਾ।

Have something to say? Post your comment

 
 
 
 

ਪੰਜਾਬ

ਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾ

ਕਾਂਗਰਸ ਨੇ ਸੱਜਣ ਕੁਮਾਰ ਅਤੇ ਕਮਲ ਨਾਥ ਵਰਗੇ ਆਗੂਆਂ ਨੂੰ ਸਿਆਸੀ ਸਰਪ੍ਰਸਤੀ ਕਿਉਂ ਦਿੱਤੀ? ਬਲਤੇਜ ਪੰਨੂ

ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂ

ਅਮਰੀਕਾ ਵੱਸਦੇ ਲੇਖਕ ਸ. ਧਰਮ ਸਿੰਘ ਗੋਰਾਇਆ ਦੀ ਪੁਸਤਕ “ਰਾਵੀ ਮੇਰੇ ਆਰ ਪਾਰ”ਪ੍ਰੋ.ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋ ਲੋਕ ਅਰਪਣ

ਬਾਬਾ ਬੰਦਾ ਸਿੰਘ ਬਹਾਦਰ ਟਰਸਟ ਲੁਧਿਆਣਾ ਵੱਲੋਂ ਸਾਹਿੱਤ ਸ਼੍ਰੋਮਣੀ ਗੁਲਜ਼ਾਰ ਸਿੰਘ ਸੰਧੂ ਦਾ ਸਨਮਾਨ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਪੰਜਾਬ ਰੰਗਿਆ- ਖੇਡਾਂ ਦੇ ਰੰਗ 'ਚ - : ਕੁਲਵੰਤ ਸਿੰਘ

ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਪਾਇਆ ਜਾ ਰਿਹਾ ਹੈ ਭਾਰੀ ਉਤਸਾਹ : ਕੁਲਵੰਤ ਸਿੰਘ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਹੇਲਾ ਪਰਿਵਾਰ ਵੱਲੋ ਸ਼ੁਕਰਾਨਾ ਕੀਰਤਨ ਸਮਾਗਮ ਆਯੋਜਿਤ

ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖਤਮ ਕਰੇ ਭਾਜਪਾ - ਕੇਜਰੀਵਾਲ