ਪੰਜਾਬ

ਸ: ਚੰਚਲ ਸਿੰਘ ਬਣੇ ਗੁਰਦਵਾਰਾ ਸਾਹਿਬ ਦੇ ਪ੍ਰਧਾਨ

ਕੌਮੀ ਮਾਰਗ ਬਿਊਰੋ/ ਅਬਰਾਵਾਂ | October 25, 2026 07:17 PM


ਐੱਸ ਏ ਐਸ ਨਗਰ ਮੁਹਾਲੀ - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 68 ਐਸ.ਏ.ਐਸ ਨਗਰ ਮੋਹਾਲੀ ਦੀ ਜਨਰਲ ਬਾਡੀ ਦੀ ਮੀਟਿੰਗ ਹੋਈ ਜਿਸ ਵਿੱਚ ਸਰਬ-ਸੰਮਤੀ ਨਾਲ ਸ: ਚੰਚਲ ਸਿੰਘ ਨੂੰ ਪ੍ਰਧਾਨ, ਸ. ਕੁਲਵਿੰਦਰ ਸਿੰਘ ਨੂੰ ਜਰਨਲ ਸਕੱਤਰ, ਸ. ਲਖਵਿੰਦਰ ਸਿੰਘ ਨੂੰ ਖਜਾਨਚੀ ਅਤੇ ਸ.ਉੱਜਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ।ਜਿਕਰਯੋਗ ਹੈ ਕਿ ਸ. ਚੰਚਲ ਸਿੰਘ ਨੇ ਪੰਜਾਬ ਸਕੱਤਰੇਤ ਵਿਚ ਬਹੁਤ ਇਮਾਨਦਾਰ ਨਾਲ ਕੰਮ ਕੀਤਾ ਅਤੇ ਉਹ ਬਹੁਤ ਹਿਸਾਬ-ਕਿਤਾਬੀ ਹੈ ਇੱਕ ਪੈਸੇ ਦਾ ਹੇਰ-ਫੇਰ ਉਹ ਬਰਦਾਸ਼ਤ ਨਹੀਂ ਕਰਦਾ. ਸਰਦਾਰਨੀ ਸੁਖਵਿੰਦਰ ਕੌਰ ਨੂੰ ਸਮੂਹ ਪੱਤਰਕਾਰ ਭਾਈਚਾਰਾ ਵਧਾਈ ਦੇ ਰਿਹਾ ਹੈ ਅਤੇ ਸਮੂਹ ਜਾਣਕਾਰ ਕਹਿ ਰਹੇ ਹਨ ਕਿ ਸ: ਚੰਚਲ ਸਿੰਘ ਉਸਾਰੀ ਅਤੇ ਗੁਰਦਵਾਰਾ ਸਾਹਿਬ ਲਈ ਚੰਗਾ ਕੰਮ ਕਰਨ ਲਈ ਵਚਨਬੱਧ ਸਾਬਤ ਹੋਣਗੇ

Have something to say? Post your comment

 
 
 
 

ਪੰਜਾਬ

ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ 'ਚ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ: ਸ਼ਮਸ਼ੇਰ ਸਿੰਘ ਪੱਧਰੀ

ਏਸ਼ੀਆਈ ਖੇਡਾਂ ਵਿੱਚ ਭਾਰਤੀ ਹਾਕੀ ਟੀਮਾਂ ਦੀ ਜਿੱਤ ’ਤੇ ਸ਼ੁਕਰਾਨਾ ਕਰਨ ਲਈ ਹਾਕੀ ਇੰਡੀਆ ਦੇ ਜਨਰਲ ਸਕੱਤਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਮਜੀਠੀਆ ਅਤੇ ਅਮਿਤ ਸ਼ਾਹ ਭਰਾਵਾਂ ਵਾਂਗ ਬਹੁਤ ਨੇੜੇ ਹਨ, ਹੁਣ ਉਹ ਗੱਠਜੋੜ ਕਰ ਰਹੇ ਹਨ: ਅਰਵਿੰਦ ਕੇਜਰੀਵਾਲ

ਕੀ ਐਨਐਚਆਰਸੀਨੇ ਪਹਿਲਾਂ ਕਦੇ ਕਿਸੇ ਹੋਰ ਰਾਜ ਦੀਆਂ ਰੋਡਵੇਜ਼ ਬੱਸਾਂ ਦੀ ਚੈਕਿੰਗ ਕੀਤੀ ਹੈ? ਅਰਵਿੰਦ ਕੇਜਰੀਵਾਲ

ਪੁੱਤਰ ਦੀ ਮੌਤ ਦਾ ਦਰਦ ਝੱਲ ਰਹੇ ਪਿਤਾ ਭੀਮ ਸਿੰਘ ਨੂੰ ਸਲਾਮ, ਪੰਜਾਬ ਲਈ ਲੜ ਰਹੇ ਹਨ ਇਨਸਾਫ਼ ਦੀ ਲੜਾਈ-ਪਰਗਟ ਸਿੰਘ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

ਪੀਐੱਸਪੀਸੀਐੱਲ ਵੱਲੋਂ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ