ਨੈਸ਼ਨਲ

ਮੇਰੇ ਸੁਭਾਗ ਹਨ ਕਿ ਮੈਂ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਸਮਾਗਮ ਵਿੱਚ ਸ਼ਾਮਿਲ ਹੋਵਾਂਗਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕੌਮੀ ਮਾਰਗ ਬਿਊਰੋ | November 16, 2026 09:11 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਐਕਸ ਅਕਾਊਂਟ ਉੱਪਰ ਇਸ ਗੱਲ ਦੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ, ਕਿ ਉਹ ਕੱਲ 17 ਨਵੰਬਰ ਨੂੰ ਮਨੀਲਾ ਦੇ ਇਤਿਹਾਸਿਕ ਗੁਰਦੁਆਰਾ ਖਾਲਸਾ ਦੀਵਾਨ ਵਿੱਚ ਮੁੜ ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਉਹਨਾਂ ਨੂੰ ਸੁਭਾਗ ਪ੍ਰਾਪਤ ਹੋਵੇਗਾ।ਉਨਾਂ ਅੱਗੇ ਲਿਖਿਆ ਕੱਲ੍ਹ, 17 ਨਵੰਬਰ ਦਾ ਦਿਨ ਬਹੁਤ ਖ਼ਾਸ ਹੈ।

ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ।

ਇਹ ਗੁਰਦੁਆਰਾ ਸਾਹਿਬ ਇੱਕ ਸਦੀ ਤੋਂ ਵੀ ਵੱਧ ਪੁਰਾਣਾ ਹੈ ਅਤੇ ਅਥਾਹ ਅਧਿਆਤਮਿਕ ਮਹੱਤਵ ਦਾ ਕੇਂਦਰ ਹੈ।

ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਸਿੱਖ ਭਾਈਚਾਰੇ ਨੇ ਦੂਜਿਆਂ ਦੀ ਸੇਵਾ ਕਰਨ ਅਤੇ ਬਿਹਤਰ ਸੰਸਾਰ ਦੀ ਸਿਰਜਣਾ ਵਿੱਚ ਮੋਹਰੀ ਰਹਿੰਦਿਆਂ ਆਲਮੀ ਪੱਧਰ ’ਤੇ ਆਪਣੀ ਵੱਖਰੀ ਪਛਾਣ ਬਣਾਈ ਹੈ।

Have something to say? Post your comment

 
 

ਨੈਸ਼ਨਲ

'ਇੰਡੀਆ ਬਲਾਕ' ਨੇ ਚੋਣ ਕਮਿਸ਼ਨ ਵਿਰੁੱਧ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਕੀਤਾ ਦਾਇਰ , ਪੁੱਛੇ 48 ਸਵਾਲ 

ਸ਼੍ਰੀਗੰਗਾਨਗਰ ਰੇਲਵੇ ਟ੍ਰੈਕ ਬਲਾਸਟ ਮਾਮਲੇ 'ਚ ਖੁਲਾਸਾ- ਮਹਿਕਦੀਪ ਪਾਕਿਸਤਾਨੀ ਹੈਂਡਲਰ ਦੇ 'ਪ੍ਰੇਮ ਜਾਲ' 'ਚ ਫਸ ਗਈ

ਦਿੱਲੀ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਬਾਈਕ ਰੈਲੀ

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਰੋਜ਼ਾ ਪ੍ਰਦਰਸ਼ਨੀ ਸ਼ੁਰੂ

ਸੋਨੀਆ ਗਾਂਧੀ ਦੀ ਜਾਰੀ ਹੋਈ ਕਿਤਾਬ ਸਾੜਨ ਵਾਲੇ ਦਿੱਲੀ ਕਮੇਟੀ ਪ੍ਰਬੰਧਕ ਸੰਸਦ ਜਾਂ ਸੋਨੀਆ ਗਾਂਧੀ ਦੀ ਰਿਹਾਇਸ਼ ਅੱਗੇ ਜਾਣ ਤੋਂ ਕਿਉਂ ਝਿਜਕੇ.? ਵੀਰਜੀ

ਸੋਨੀਆ ਗਾਂਧੀ ਦੀ ਪੁਸਤਕ ਦੀਆਂ ਕਾਪੀਆਂ ਸਾੜ ਕੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ

ਨਾਨਕਸ਼ਾਹੀ ਕੈਲੰਡਰ ਦੀ ਦੁਬਿਧਾ ਨਹੀਂ, ਪੰਥਕ ਏਕਤਾ ਸਮੇਂ ਦੀ ਲੋੜ: ਗੁਰਮੀਤ ਸਿੰਘ ਖਨਿਆਣ

‘ਬੇਗਮਪੁਰਾ ਖ਼ਾਲਸਾ ਰਾਜ’ ਦੀ ਸਥਾਪਨਾ ਸਾਡਾ ਮੁੱਖ ਉਦੇਸ਼, ‘ਵਾਰਿਸ ਪੰਜਾਬ ਦੇ’ ਲਹਿਰ ਨੂੰ ਚੋਣਾਂ ਵਿੱਚ ਦੇਵਾਂਗੇ ਪੂਰਨ ਸਮਰਥਨ: ਸਰਦਾਰ ਜੀਵਨ ਸਿੰਘ ਤਮਿਲ

ਸੋਨੀਆ ਗਾਂਧੀ ਦੀ ਕਿਤਾਬ ਉੱਤੇ ਬਵਾਲ- ਕਾਂਗਰਸ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ

ਮਾਂਟਰੀਅਲ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਿਲਿਆ ਭਰਵਾਂ ਹੁੰਗਾਰਾ; ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਵਿੱਚ ਸ਼ਾਮਲ