BREAKING NEWS
• ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ • ਵਿੱਤ ਮੰਤਰੀ ਨੇ 7 ਮੁਲਾਜ਼ਮ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਲਗਾਤਾਰ ਮੀਟਿੰਗਾਂ; ਜਾਇਜ਼ ਮੁੱਦਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ • ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਕੌਮੀ ਮਾਰਗ ਬਿਊਰੋ | November 20, 2026 08:27 PM

ਚੰਡੀਗੜ੍ਹ-ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੱਲ ਰਹੀਆਂ ਸਰਕਾਰੀ ਸਕੀਮਾਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵਿਭਾਗ ਦੇ
ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਮੰਤਰੀ ਨੂੰ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਚੱਲ ਰਹੀਆਂ ਗਤੀਵਿਧੀਆਂ ਅਤੇ ਵੱਖ-ਵੱਖ ਭਲਾਈ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਮਾਣ-ਸਤਿਕਾਰ ਹਰ ਪੱਖੋਂ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਮਾਮਲਿਆਂ ਨੂੰ ਪੂਰੀ ਗੰਭੀਰਤਾ ਅਤੇ ਤਰਜੀਹ ਦੇ ਆਧਾਰ 'ਤੇ ਨਜਿੱਠਣ ਲਈ ਕਿਹਾ।

 

Have something to say? Post your comment

 
 

ਪੰਜਾਬ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਈਡੀ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਮਨੀ ਲਾਂਡਰਿੰਗ ਜਾਂਚ ਵਿੱਚ ਸੰਮਨ ਕੀਤਾ

ਭਾਜਪਾ ਅਤੇ 'ਆਪ' ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਪ੍ਰਗਟ ਸਿੰਘ

ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ

ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਵਿੱਤ ਮੰਤਰੀ ਨੇ 7 ਮੁਲਾਜ਼ਮ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਲਗਾਤਾਰ ਮੀਟਿੰਗਾਂ; ਜਾਇਜ਼ ਮੁੱਦਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਸਰਕਾਰ ਅਗਲੀ ਸੁਣਵਾਈ ਦੌਰਾਨ ਹਾਈ ਕੋਰਟ ਵਿੱਚ ਆਪਣਾ ਪੂਰਾ ਪੱਖ ਪੇਸ਼ ਕਰੇਗੀ: ਅਮਨ ਅਰੋੜਾ

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪੀਪੀਐਸਸੀ ਮੇਨ ਪ੍ਰੀਖਿਆ ’ਤੇ ਹਾਈ ਕੋਰਟ ਦੀ ਰੋਕ ਨੇ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਚਾਇਆ: ਸੁਨੀਲ ਜਾਖੜ