BREAKING NEWS
• ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਪੰਜਾਬ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਨਣ ਦੇ ਦਿਤੀ ਵਧਾਈ

ਕੌਮੀ ਮਾਰਗ ਬਿਊਰੋ | November 21, 2026 07:38 PM


ਅੰਮ੍ਰਿਤਸਰ- ਨਿਹੰਗ ਸਿੰਘ ਜਥੇਬੰਦੀਆਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸ. ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਚੁਣੇ ਜਾਣ ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ ਅਤੇ ਪੰਥਕ ਏਜੰਡੇ ਤੇ ਕੌਮ ਦੀ ਬੇਹਤਰੀ ਲਈ ਰਲ ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟਾਈ ਹੈ।
ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਿਆ ਕਿਹਾ ਕਿ ਹਰ ਸਾਲ ਸ਼੍ਰੋਮਣੀ ਕਮੇਟੀ ਦੀ ਚੋਣ ਹੁੰਦੀ ਹੈ ਤੇ ਨਵਾਂ ਪ੍ਰਧਾਨ ਤੇ ਅੰਤਿ੍ਰੰਗ ਕਮੇਟੀ ਦੇ ਮੈਂਬਰ ਸਾਹਿਬਾਨ ਸ਼੍ਰੋਮਣੀ ਕਮੇਟੀ ਦਾ ਕਾਰਜ ਕਰਨ ਲਈ ਕਾਨੂੰਨੀ ਤੌਰ ਤੇ ਪ੍ਰਵਾਨਤ ਹੁੰਦੇ ਹਨ। ਚੋਣ ਹੋ ਜਾਣ ਤੋਂ ਬਾਅਦ ਸਮੇਤ ਪ੍ਰਧਾਨ ਆਹੁਦੇਦਾਰ ਤੇ ਚੁਣੇ ਮੈਂਬਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਲੈਣ ਸਮੇਂ ਅਰਦਾਸ ਕਰਦੇ ਹਨ ਕਿ ਵਾਹਿਗੁਰੂ ਸਾਨੂੰ ਪੰਥ ਦੀ ਚੜਦੀ ਕਲਾ ਲਈ ਕਾਰਜ ਕਰਨ ਦਾ ਬਲ ਬਖਸ਼ੇ। ਅਕਾਲ ਪੁਰਖ ਨਵੇਂ ਚੁਣੇ ਆਹੁਦੇਦਾਰਾਂ ਤੇ ਮੇਹਰ ਕਰਨੀ ਕਿ ਇਹ ਕੌਮ ਤੇ ਪੰਥ ਦੀ ਸੁਚੱਜੀ ਸੇਵਾ ਕਰ ਸਕਣ।

Have something to say? Post your comment

 
 

ਪੰਜਾਬ

ਪੰਜਾਬ ਵਿੱਚ ਕਾਨੂੰਨ-ਵਿਵਸਥਾ ਖ਼ਤਮ, ‘ਆਪ’ ਸਰਕਾਰ ਨੇ ਬਣਾਇਆ ਜੰਗਲ ਰਾਜ- ਪਰਗਟ ਸਿੰਘ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਡਾ. ਪਤੰਗ ਦੀ ਪੁਸਤਕ ‘ਗੱਲ ਉਨ੍ਹਾਂ ਦਿਨਾਂ ਦੀ’ ਹੋਈ ਲੋਕ-ਅਰਪਣ

ਕਿਰਤੀਆਂ ਵਿਰੋਧੀ ਕਿਰਤ ਕੋਡ ਦੀਆਂ ਕਾਪੀਆਂ ਸਾੜੀਆਂ

ਖ਼ਾਲਸਾ ਕਾਲਜ ਵਿਖੇ ‘ਪਰਵਾਸ: ਹਕੀਕਤ ਤੇ ਸੁਪਨੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਭਗਵੰਤ ਸਿੰਘ ਮਾਨ ਦਾ ਸਪਸ਼ਟ ਸੰਦੇਸ਼ : ਸੂਬੇ ਨੂੰ ਫਿਰ ਤੋਂ ਬਣਾਉਣਾ ਹੈ ਰੰਗਲਾ ਪੰਜਾਬ : ਸਰਬਜੀਤ ਸਿੰਘ ਸਮਾਣਾ

ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫਿਲਮ ਦੀ ਪ੍ਰਮੋਸ਼ਨ ਸਬੰਧੀ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਦਿੱਤਾ ਸਪਸ਼ਟੀਕਰਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਈਡੀ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਮਨੀ ਲਾਂਡਰਿੰਗ ਜਾਂਚ ਵਿੱਚ ਸੰਮਨ ਕੀਤਾ