BREAKING NEWS
• ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ • ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ

ਪੰਜਾਬ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 23, 2026 07:05 PM


ਅੰਮ੍ਰਿਤਸਰ- ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦੇਂਦਿਆ ਕਿਹਾ ਕਿ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਗਤ-ਜਲੰਦੇ ਨੂੰ ਤਾਰਨ ਲਈ ਸੰਸਾਰ ’ਤੇ ਪ੍ਰਕਾਸ਼ਮਾਨ ਹੋਣਾ ਸਮੁੱਚੀ ਮਨੁੱਖਤਾ ਲਈ ਧਾਰਮਿਕ, ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਖੇਤਰ ਵਿਚ ਵਡਮੁੱਲੀ ਅਗਵਾਈ ਦੇਣ ਵਾਲਾ ਹੈ।ਗੁਰੂ ਜੀ ਨੇ ਮਨੁੱਖ ਅੰਦਰੋਂ ਕੂੜ ਦੀ ਕੰਧ ਢਾਹ ਕੇ ਸੱਚ ਦਾ ਸੰਚਾਰ ਕਰਨ ਲਈ ਵਡਮੁੱਲੇ ਸਿਧਾਂਤ ਪੇਸ਼ ਕੀਤੇ। ਸਤਿਗੁਰ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸੁਖਦ ਤੇ ਅਨੰਦਮਈ ਜੀਵਨ ਜਿਉਣ ਦੀ ਸੇਧ ਮਿਲਦੀ ਹੈ। ਉਨ੍ਹਾਂ ਕਿਹਾ ‘ਜਗਤੁ ਗੁਰੁ ਬਾਬਾ’ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਨੁੱਖਤਾ ਨੂੰ ਆਪਣੇ ਅੰਦਰੋਂ ਝੂਠ, ਬੇਈਮਾਨੀ, ਕੂੜ-ਕੁਸੱਤ ਜਿਹੀਆਂ ਬੁਰਾਈਆਂ ਦਾ ਤਿਆਗ ਕਰਕੇ ਸੱਚ-ਆਚਾਰ ਦੇ ਧਾਰਨੀ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਇਸ ਮੁਬਾਰਕ ਮੌਕੇ ’ਤੇ ਮੈਂ ਸਮੁੱਚੀ ਮਨੁੱਖਤਾ ਨੂੰ ਵਧਾਈ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਆਓ! ਸੱਚੇ ਸਤਿਗੁਰੂ ਜੀ ਦੇ ਉਪਦੇਸ਼ਾਂ ਅਨੁਸਾਰ ਹੁਕਮੀ ਬਣ ਕੇ ਜੀਵਨ ਬਤੀਤ ਕਰੀਏ। ਹੁੰਮਹੰੁਮਾ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਨਤਮਸਤਕ ਹੋਣ ਲਈ ਪੁੱਜੀਏ।

Have something to say? Post your comment

 
 

ਪੰਜਾਬ

ਨਗਰ ਨਿਗਮ ਚੋਣਾਂ: ਮੰਤਰੀ ਅਤੇ ਅਧਿਕਾਰੀਆਂ ਨੂੰ ਧਮਕੀਆਂ ਦੇਣ ਦੇ ਦੋਸ਼ ਵਿੱਚ ਪਟਿਆਲਾ ਵਿੱਚ ਐਫਆਈਆਰ ਦਰਜ

ਪੰਜਾਬ ਚੋਣਾਂ 2027: ਕਾਂਗਰਸ ਨੇ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਕੀਤੀ ਰੱਦ -ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚ ਬਹਾਲ

ਮੋਹਾਲੀ ਵਿੱਚ ਦਿਨ-ਦਿਹਾੜੇ ਗੋਲੀਆਂ ਦੀ ਗੂੰਜ, ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ’ਤੇ ਕੁਲਜੀਤ ਸਿੰਘ ਬੇਦੀ ਨੇ ਜਤਾਈ ਚਿੰਤਾ

ਡਾ. ਅਨੂਪ ਸਿੰਘ ਬਟਾਲਾ ਤੇ ਸ. ਸੁੱਚਾ ਸਿੰਘ ਰੰਧਾਵਾ ਦੀਆਂ ਚਾਰ ਸੱਜਰੀਆਂ ਕਿਤਾਬਾਂ ਲੁਧਿਆਣਾ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਪਾਠਕ ਅਰਪਣ

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅਕਾਲੀ ਦਲ ਦੀ ਸਰਕਾਰ ਪੰਜਾਬ ਨੂੰ ਗੈਂਗਸਟਰਵਾਦ ਤੋਂ ਮੁਕਤ ਕਰਵਾਏਗੀ: ਸੁਖਬੀਰ ਸਿੰਘ ਬਾਦਲ

‘ਆਪ’ ਨੇ ਪੰਜਾਬ ਨੂੰ ਪੁਲਿਸ ਰਾਜ ਅਤੇ ਜੰਗਲ ਰਾਜ ਵਿੱਚ ਬਦਲਿਆ, ਭਾਜਪਾ ਦੀ ਨਫ਼ਰਤ ਦੀ ਰਾਜਨੀਤੀ ਵੀ ਪੰਜਾਬ ਲਈ ਘਾਤਕ: ਪਰਗਟ ਸਿੰਘ

ਦਾਗੀ ਅਫ਼ਸਰਾਂ ਨੂੰ ਚੋਣ ਪ੍ਰਕ੍ਰਿਆ ਤੋਂ ਲਾਂਭੇ ਕੀਤਾ ਜਾਵੇ, ਸੁਨੀਲ ਜਾਖੜ ਦੀ ਚੋਣ ਕਮਿਸ਼ਨ ਨੂੰ ਅਪੀਲ

ਪੰਜਾਬੀਆਂ ਦੇ ਭਰੋਸੇ ਨੂੰ ਸਮਰਪਿਤ ‘ਆਪ’ ਦਾ ਸਫ਼ਰ: ਧੁੰਨ