ਪੰਜਾਬ

ਪਿਆਰ ਤੇ ਸਾਂਝ ਦੇ 30 ਸਾਲ

ਕੌਮੀ ਮਾਰਗ ਬਿਊਰੋ / ਮਨਮੋਹਨ ਸਿੰਘ | November 27, 2026 12:27 PM

ਹਰਪ੍ਰੀਤ ਸਿੰਘ ਕੋਹਲੀ ਵੱਲੋਂ ਪਤਨੀ ਚਰਨਜੀਤ ਕੌਰ ਨੂੰ ਵਰ੍ਹੇਗੰਢ ’ਤੇ ਗੁਲਦਸਤਾ ਭੇਂਟ

ਪਟਿਆਲਾ 26 ਨਵੰਬਰ ਵਿਆਹ ਦੀ 30ਵੀਂ ਵਰ੍ਹੇਗੰਢ ਦੇ ਖ਼ੁਸ਼ੀ ਭਰੇ ਅਤੇ ਯਾਦਗਾਰੀ ਮੌਕੇ ’ਤੇ ਸਰਦਾਰ ਹਰਪ੍ਰੀਤ ਸਿੰਘ ਕੋਹਲੀ ਨੇ ਆਪਣੀ ਜੀਵਨ ਸਾਥਣ ਸ਼੍ਰੀਮਤੀ ਚਰਨਜੀਤ ਕੌਰ ਨੂੰ ਖ਼ੂਬਸੂਰਤ ਰੰਗਦਾਰ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਪ੍ਰਤੀ ਆਪਣੇ ਪਿਆਰ, ਸਤਿਕਾਰ ਅਤੇ ਅਟੁੱਟ ਸਨੇਹ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਦੋਵਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਸੰਤੁਸ਼ਟੀ ਦੀ ਝਲਕ ਉਨ੍ਹਾਂ ਦੇ ਤਿੰਨ ਦਹਾਕਿਆਂ ਦੇ ਸਾਂਝੇ ਸਫ਼ਰ ਦੀ ਮਿਠਾਸ ਨੂੰ ਬਿਆਨ ਕਰ ਰਹੀ ਸੀ। ਜੀਵਨ ਦੇ ਉਤਾਰ-ਚੜ੍ਹਾਅ ਵਿੱਚ ਇੱਕ-ਦੂਜੇ ਦਾ ਸਾਥ ਨਿਭਾਉਂਦਿਆਂ ਬਿਤਾਏ ਇਹ 30 ਸਾਲ ਆਪਸੀ ਵਿਸ਼ਵਾਸ, ਸਮਰਪਣ, ਪਿਆਰ ਅਤੇ ਪਰਿਵਾਰਕ ਸਾਂਝ ਦੀ ਇੱਕ ਸੁੰਦਰ ਮਿਸਾਲ ਹਨ।

 

Have something to say? Post your comment

 
 

ਪੰਜਾਬ

ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ ਤਿਆਰ ਕਰਨ- ਕੇਜਰੀਵਾਲ

ਅਕਾਲੀ ਦਲ ਨੇ ਵਜ਼ੀਰੀ ਖਾਤਰ ਭਾਜਪਾ ਨਾਲ ਹੱਥ ਮਿਲਾ ਕੇ ਕਿਸਾਨਾਂ ਦਾ ਭਰੋਸਾ ਵੇਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਗਾ ਵਿੱਚ 'ਆਪ' ਦੀ ਰੈਲੀ ਤੋਂ ਪਹਿਲਾਂ, ਸਮਾਗਮ ਵਾਲੀ ਥਾਂ 'ਤੇ ਕੌਫੀ ਮਸ਼ੀਨ ਫਟਣ ਕਾਰਨ ਇੱਕ ਵਰਕਰ ਦੀ ਮੌਤ

ਕੀ ਕੇਜਰੀਵਾਲ ਮੋਗੇ ਮੁੜ ਵਖਵਾਦੀ ਤਾਕਤਾਂ ਨੂੰ ਮਿਲਣ ਆਏ ਹਨ-ਸੁਨੀਲ ਜਾਖੜ

ਖਾਲਸਾ ਕਾਲਜ ਵਿਖੇ 120ਵਾਂ ਡਿਗਰੀ ਵੰਡ ਸਮਾਰੋਹ -ਮਜੀਠੀਆ, ਛੀਨਾ ਨੇ 1497 ਦੇ ਕਰੀਬ ਵੰਡੀਆਂ ਡਿਗਰੀਆਂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਆਪ ਸਰਕਾਰ ਦੇ ਤਿੰਨ ਮੰਤਰੀਆਂ ਦੇ ਮਹਿਕਮਿਆਂ ਨੇ 150 ਏਕੜ ਪੰਚਾਇਤੀ ਜਮੀਨ ਚਹੇਤੇ ਮਾਇਨਿੰਗ ਮਾਫੀਆਂ ਨੂੰ ਸੌਂਪੀ-ਸੁਨੀਲ ਜਾਖੜ

ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ, ਕਈ ਵੱਡੇ ਆਗੂ ਕਾਂਗਰਸ ਵਿੱਚ ਸ਼ਾਮਲ

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਚੰਗਾ ਬੰਦਾ ਹੈ ਲੈ ਜਾਓ..." ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਲਈ ਆਪਣਾ ਵਿਸ਼ੇਸ਼ ਰੱਥ ਭੇਜਿਆ